<p><strong>ਲੁਧਿਆਣਾ&comma; 3 ਜੂਨ &vert; <&sol;strong>ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ &lpar;ਆਪ&rpar; ਨੂੰ ਅੱਜ ਫਿਰ ਵੱਡੀ ਸਫਲਤਾ ਮਿਲੀ ਹੈ। ਦੂਜੇ ਪਾਸੇ ਕਾਂਗਰਸ ਪਾਰਟੀ ਨੂੰ ਫਿਰ ਵੱਡਾ ਝਟਕਾ ਲੱਗਾ ਹੈ। ਲੁਧਿਆਣਾ ਤੋਂ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਰਹੇ ਵਾਰਡ ਨੰਬਰ 63 ਤੋਂ ਲੱਕੀ ਬੰਸਲ ਮੰਗਲਵਾਰ ਨੂੰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।<&sol;p>&NewLine;<p>&&num;8216&semi;ਆਪ&&num;8217&semi; ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਾਰਟੀ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ&comma; ਕੁਲਜੀਤ ਰੰਧਾਵਾ&comma; ਕੁਲਵੰਤ ਸਿੱਧੂ ਅਤੇ &&num;8216&semi;ਆਪ&&num;8217&semi; ਆਗੂ ਸ਼ਰਨਪਾਲ ਮੱਕੜ ਅਤੇ ਪਾਰਟੀ ਦੇ ਹੋਰ ਅਹੁਦੇਦਾਰਾਂ ਦੀ ਮੌਜੂਦਗੀ ਵਿੱਚ ਸਾਰੇ ਨਵੇਂ ਆਗੂਆਂ ਨੂੰ ਰਸਮੀ ਤੌਰ &&num;8216&semi;ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ।<&sol;p>&NewLine;<p>ਕਪਿਲ ਬੰਸਲ ਦੇ ਨਾਲ ਉਨ੍ਹਾਂ ਦੇ ਸਾਥੀ ਕਪਿਲ ਗੁਪਤਾ&comma; ਸੋਨੀਆ ਗੁਪਤਾ&comma; ਸੋਨੂੰ ਨਾਗਪਾਲ&comma; ਕਪਿਲਾ&comma; ਡਾ&period; ਸਿਧਾਰਥ ਸਮੇਤ ਲਗਭਗ ਦਸ ਲੋਕ ਪਾਰਟੀ ਵਿੱਚ ਸ਼ਾਮਲ ਹੋਏ।<&sol;p>&NewLine;<p>ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ਼ੈਰੀ ਕਲਸੀ ਨੇ ਕਿਹਾ ਕਿ ਇਨ੍ਹਾਂ ਸਾਰੇ ਲੋਕਾਂ ਨੇ ਕਾਂਗਰਸੀ ਨੇਤਾ ਭਾਰਤ ਭੂਸ਼ਣ ਆਸ਼ੂ ਦੇ ਸੁਭਾਅ ਅਤੇ ਕੰਮ ਕਰਨ ਦੀ ਸ਼ੈਲੀ ਤੋਂ ਪ੍ਰੇਸ਼ਾਨ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ।<&sol;p>&NewLine;<p>ਉਨ੍ਹਾਂ ਵਾਰਡ ਨੰਬਰ 63 ਤੋਂ &&num;8216&semi;ਆਪ&&num;8217&semi; ਕੌਂਸਲਰ ਅਤੇ ਲੁਧਿਆਣਾ ਦੇ ਸਾਰੇ ਪਾਰਟੀ ਵਿਧਾਇਕਾਂ ਦਾ ਧੰਨਵਾਦ ਕੀਤਾ&comma; ਜਿਨ੍ਹਾਂ ਦੀ ਮਿਹਨਤ ਸਦਕਾ ਅੱਜ ਇਹ ਸੰਭਵ ਹੋਇਆ ਹੈ। ਕਲਸੀ ਨੇ ਕਿਹਾ ਕਿ ਪੂਰੇ ਪੰਜਾਬ ਵਾਂਗ&comma; ਲੁਧਿਆਣਾ ਦੇ ਲੋਕ ਵੀ &&num;8216&semi;ਆਪ&&num;8217&semi; ਸਰਕਾਰ ਵੱਲੋਂ ਸਾਰੇ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲਣ &&num;8216&semi;ਤੇ ਬਹੁਤ ਖ਼ੁਸ਼ ਹਨ। ਇਸ ਲਈ&comma; ਇੱਥੋਂ ਦੇ ਲੋਕ ਇਸ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ ਜਿਤਾਉਣ ਲਈ ਬਹੁਤ ਉਤਸੁਕ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;