&NewLine;<p class&equals;"wp-block-paragraph"><strong>ਬੰਗਲੌਰ &vert;<&sol;strong> ਕਰਨਾਟਕ ਵਿਧਾਨ ਸਭਾ ਚੋਣਾਂ &&num;8216&semi;ਚ ਕਾਂਗਰਸ ਦੀ ਜ਼ਬਰਦਸਤ ਜਿੱਤ ਹੋਈ ਤੇ ਭਾਜਪਾ ਦੀ ਕਰਾਰੀ ਹਾਰ ਹੋਈ ਹੈ। ਦੱਸ ਦਈਏ ਕਿ ਭਾਜਪਾ ਨੂੰ 66 ਸੀਟਾਂ&comma; ਕਾਂਗਰਸ 130 ਤੇ ਜੇਡੀਐਸ ਨੂੰ 21 ਸੀਟਾਂ ਮਿਲੀਆਂ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;static&period;toiimg&period;com&sol;photo&sol;msid-100204629&sol;100204629&period;jpg" alt&equals;"Karnataka News Latest Karnataka News Headlines &amp&semi; Live Updates - Times of India"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਕਰਨਾਟਕ ਵਿਧਾਨ ਸਭਾ ਚੋਣਾਂ ਵਿਚ ਇਸ ਵਾਰ ਚੋਣ ਪ੍ਰਚਾਰ ਦੌਰਾਨ ਸੱਤਾਧਾਰੀ ਭਾਰਤੀ ਜਨਤਾ ਪਾਰਟੀ&comma; ਮੁੱਖ ਵਿਰੋਧੀ ਦਲ ਕਾਂਗਰਸ ਅਤੇ ਜਨਤਾ ਦਲ &lpar;ਸੈਕੁਲਰ&rpar; ਵਿਚਾਲੇ ਸਖ਼ਤ ਮੁਕਾਬਲਾ ਦੇਖਣ ਨੂੰ ਮਿਲਿਆ ਪਰ ਸੱਤਾ ਦੀ ਚਾਬੀ ਕਾਂਗਰਸ ਦੇ ਹੱਥ ਲੱਗ ਗਈ। ਕਰਨਾਟਕ ਵਿਧਾਨਸਭਾ ਦੀਆਂ 224 ਸੀਟਾਂ ਉਤੇ ਚੋਣ ਲੜੀ ਗਈ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;