<p><strong>ਚੰਡੀਗੜ੍ਹ&comma; 4 ਦਸੰਬਰ &vert;<&sol;strong> ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ &&num;8216&semi;ਤੇ ਹਮਲੇ ਦੀ ਸਾਜ਼ਿਸ਼ ਨਾਕਾਮ ਹੋ ਗਈ।<&sol;p>&NewLine;<p>ਸ੍ਰੀ ਅਕਾਲ ਤਖਤ ਸਾਹਿਬ ਤੋਂ ਤਣਖਾਹਿਆ ਕਰਾਰ ਦਿੱਤੇ ਗਏ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ &&num;8216&semi;ਚ ਸੇਵਾ ਨਿਭਾਅ ਰਹੇ ਸਨ&comma; ਜਿਸਦੇ ਚਲਦਿਆਂ ਪੰਜਾਬ ਪੁਲਿਸ ਨੇ ਪਹਿਲਾਂ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ। ਇਸੇ ਦੇ ਚਲਦਿਆਂ ਅੱਜ ਸਵੇਰੇ ਸੁਖਬੀਰ ਬਾਦਲ &&num;8216&semi;ਤੇ ਹਮਲਾ ਕਰਨ ਵਾਲੇ ਹਮਲਾਵਰ ਨੂੰ ਮੌਕੇ &&num;8216&semi;ਤੇ ਗ੍ਰਿਫ਼ਤਾਰ ਕਰ ਕੇ ਪੰਜਾਬ ਦੇ ਹਾਲਾਤ ਖਰਾਬ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ&comma; ਜਿਸ ਦਾ ਸਿਹਰਾ ਪੰਜਾਬ ਪੁਲਿਸ ਨੂੰ ਜਾਂਦਾ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;