&NewLine;<p class&equals;"wp-block-paragraph"><strong>ਚੰਡੀਗੜ੍ਹ &period;<&sol;strong> ਪੰਜਾਬ ਦੇ ਖਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੈਟਰੋਲੋਜੀ ਵਿੰਗ ਵਲੋੰ ਕੋਵਿਡ-19 ਮਹਾਮਾਰੀ ਦੌਰਾਨ ਸੂਬੇ ਦੇ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਨਿਸ਼ਚਿਤ ਭਾਅ &&num;8216&semi;ਤੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸੂਬੇ ਭਰ ਵਿਚ 1806 ਦੁਕਾਨਾਂ ਅਤੇ ਕੈਮਿਸਟ ਦੁਕਾਨਾਂ &&num;8216&semi;ਤੇ ਛਾਪੇ ਮਾਰੇ ਗਏ। ਇਨ੍ਹਾਂ ਵਿਚੋਂ 472 ਵਪਾਰਕ ਸੰਸਥਾਵਾਂ ਵੱਧ ਕੀਮਤ ਵਸੂਲਦੀਆਂ ਪਾਈਆਂ ਗਈਆਂ&comma; ਜਿਨ੍ਹਾਂ ਵਿਰੁੱਧ ਕਾਰਵਾਈ ਕਰਦਿਆਂ ਇਨ੍ਹਾਂ ਨੂੰ 15&comma;34&comma;000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਵਿਭਾਗ ਦੇ ਬੁਲਾਰੇ ਨੇ ਦਿੱਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬੁਲਾਰੇ ਨੇ ਦੱਸਿਆ ਕਿ ਵਸਤਾਂ ਦੀ ਵੱਧ ਕੀਮਤ ਵਸੂਲਣ ਸਬੰਧੀ ਉਨ੍ਹਾਂ ਦੇ ਵਿਭਾਗ ਨੂੰ 17 ਸ਼ਿਕਾਇਤਾਂ ਮਿਲੀਆਂ ਸਨ&comma; ਜਿਨ੍ਹਾਂ &&num;8216&semi;ਤੇ ਕਾਰਵਾਈ ਕਰਦਿਆਂ ਸੂਬੇ ਭਰ ਵਿਚ ਵੱਖ-ਵੱਖ ਥਾਵਾਂ &&num;8216&semi;ਤੇ ਛਾਪੇਮਾਰੀ ਕੀਤੀ ਗਈ&comma; ਜਿਸ ਦੌਰਾਨ 227 ਦੁਕਾਨਦਾਰਾਂ ਉਤੇ ਵੱਧ ਕੀਮਤ ਵਸੂਲ ਕਰਨ &&num;8216&semi;ਤੇ ਪੀ&period;ਸੀ&period;ਆਰ&period;ਐਕਟ ਅਤੇ ਹੋਰ ਸਬੰਧਤ ਧਾਰਾਵਾਂ ਅਧੀਨ ਮਾਮਲੇ ਦਰਜ ਕੀਤੇ ਗਏ। ਇਸ ਤੋਂ ਇਲਾਵਾ 245 ਦੁਕਾਨਦਾਰਾਂ ਨੂੰ ਪੀ&period;ਸੀ&period;ਆਰ&period;ਐਕਟ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਮਾਮਲੇ ਦਰਜ ਕਰਕੇ ਜੁਰਮਾਨਾ ਕੀਤਾ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;