&NewLine;<p class&equals;"wp-block-paragraph"><strong>ਤਰਨਤਾਰਨ &vert;<&sol;strong> à¨ªà©°à¨œà¨¾à¨¬à©€ ਗਾਇਕਾ ਤੇ ਟਿਕਟਾਕ ਸਟਾਰ ਮਾਡਲ ਸੋਨੀ ਮਾਨ ਦੇ ਘਰ &OpenCurlyQuote;ਤੇ ਹੋਈ ਫਾਇਰਿੰਗ ਤੋਂ ਬਾਅਦ ਸੋਨੀ ਮਾਨ ਨੇ ਲੱਖਾ ਸਿਧਾਣਾ &OpenCurlyQuote;ਤੇ ਆਰੋਪ ਲਾਉਂਦਿਆਂ ਕਿਹਾ ਕਿ ਸਾਨੂੰ à¨ªà¨¹à¨¿à¨²à¨¾à¨‚ ਵੀ ਧਮਕੀਆਂ ਦਿੱਤੀਆਂ ਜਾਂਦੀਆਂ ਰਹੀਆਂ ਹਨ ਤੇ ਹੁਣ ਸਾਡੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੋਨੀ ਮਾਨ ਜਿਸ ਦਾ ਨਵਾਂ ਗੀਤ &&num;8216&semi;ਸੁਣ ਤੱਤਾ-ਤੱਤਾ&&num;8217&semi; 5 ਦਸੰਬਰ ਨੂੰ ਰਿਲੀਜ਼ ਹੋਇਆ ਸੀ&comma; ਨੇ ਆਰੋਪ ਲਾਇਆ ਕਿ ਇਸ ਗਾਣੇ ਨੂੰ ਡਿਲੀਟ ਕਰਨ ਲਈ ਲੱਖਾ ਸਿਧਾਣਾ ਵੱਲੋਂ ਧਮਕੀਆਂ ਮਿਲ ਰਹੀਆਂ ਸਨ ਤੇ ਅੱਜ ਇਕ ਦਰਜਨ ਹਥਿਆਰਬੰਦਾਂ ਨੇ ਉਸ ਦੇ ਘਰ &OpenCurlyQuote;ਤੇ ਹਮਲਾ ਕਰਕੇ 10 ਤੋਂ 12 ਰਾਊਂਡ ਫਾਇਰ ਕੀਤੇ&comma; ਜਿਸ ਵਿੱਚ ਪਰਿਵਾਰ ਨੇ ਬੜੀ ਮੁਸ਼ਕਿਲ ਨਾਲ ਆਪਣਾ ਬਚਾਅ ਕੀਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸੋਨੀ ਮਾਨ ਨੇ ਸਪੱਸ਼ਟ ਕਿਹਾ ਕਿ ਗਾਣਾ ਵਾਇਰਲ ਹੋ ਚੁੱਕਾ ਹੈ ਤੇ ਡਿਲੀਟ ਨਹੀਂ ਹੋਵੇਗਾ&comma; ਜਿਸ ਤੋਂ ਬਾਅਦ ਉਨ੍ਹਾਂ ਨੂੰ ਧਮਕੀ ਦਿੱਤੀ ਗਈ ਕਿ ਠੀਕ ਹੈ&comma; ਸਾਨੂੰ ਆਉਂਦਾ ਡਿਲੀਟ ਕਰਾਉਣਾ ਤੇ ਅੱਜ ਸਾਡੇ ਘਰ &&num;8216&semi;ਤੇ ਇਹ ਹਮਲਾ ਕਰ ਦਿੱਤਾ ਗਿਆ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"2esCr7EYri4" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;