&NewLine;<p class&equals;"wp-block-paragraph"><strong>ਲੁਧਿਆਣਾ&vert;<&sol;strong> ਮਾਮਲਾ ਲੁਧਿਆਣਾ ਦੀ ਕੋਚਰ ਮਾਰਕੀਟ ਦਾ ਹੈ&comma; ਜਿੱਥੇ ਐਕਟਿਵਾ &&num;8216&semi;ਤੇ ਜਾ ਰਹੇ ਨੌਜਵਾਨ ਨੇ ਹੌਰਨ ਵਜਾ ਕੇ ਸਾਈਡ ਹੋਣ ਲਈ ਕਿਹਾ ਤਾਂ ਅੱਗੇ ਜਾ ਰਹੇ ਨੌਜਵਾਨਾਂ ਵਲੋਂ ਬਹਿਸ ਕਰ ਕੇ ਐਕਟਿਵਾ ਸਵਾਰ ਨੌਜਵਾਨ &&num;8216&semi;ਤੇ ਹਮਲਾ ਕਰ ਦਿੱਤਾ ਗਿਆ&comma; ਜਿਸ ਤੋਂ ਬਾਅਦ ਉਨ੍ਹਾਂ ਨੇ ਨੌਜਵਾਨ &&num;8216&semi;ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਵੀ ਕਰ ਦਿੱਤਾ&comma; ਜਦਕਿ ਜ਼ਖਮੀ ਨੌਜਵਾਨ ਨੂੰ ਗੰਭੀਰ ਹਾਲਤ &&num;8216&semi;ਚ ਹਸਪਤਾਲ &&num;8216&semi;ਚ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਪੁਲਿਸ ਕੋਲ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;