&NewLine;<p class&equals;"wp-block-paragraph"><strong>ਨਵੀਂ ਦਿੱਲੀ &period;<&sol;strong> ਦੁਨੀਆਂ ਭਰ &&num;8216&semi;ਚ ਕੋਰੋਨਾ ਵਾਇਰਸ ਖਤਰਨਾਕ ਰੂਪ ਧਾਰ ਰਿਹਾ ਹੈ। ਦੁਨੀਆਂ ਭਰ &&num;8216&semi;ਚ ਮੌਤਾਂ ਦਾ ਅੰਕੜਾ 9 ਲੱਖ ਦੇ ਕਰੀਬ ਪਹੁੰਚ ਗਿਆ ਹੈ। ਪੂਰੀ ਦੁਨੀਆਂ &&num;8216&semi;ਚ ਪੌਣੇ ਤਿੰਨ ਕਰੋੜ ਲੋਕ ਕੋਰੋਨਾ ਵਾਇਰਸ ਦੀ ਲਪੇਟ &&num;8216&semi;ਚ ਆ ਚੁੱਕੇ ਹਨ। ਪਿਛਲੇ 24 ਘੰਟਿਆਂ &&num;8216&semi;ਚ ਦੁਨੀਆਂ &&num;8216&semi;ਚ ਦੋ ਲੱਖ&comma; 30 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਅਤੇ 04&comma;102 ਲੋਕਾਂ ਦੀ ਮੌਤ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੁਨੀਆਂ ਭਰ &&num;8216&semi;ਚ ਹੁਣ ਤਕ ਦੋ ਕਰੋੜ&comma; 72 ਲੱਖ&comma; 82 ਹਜ਼ਾਰ ਲੋਕ ਕੋਰੋਨਾ ਵਾਇਰਸ ਤੋਂ ਪੀੜਤ ਹੋ ਚੁੱਕੇ ਹਨ। ਇਸ &&num;8216&semi;ਚ 08 ਲੱਖ&comma; 87 ਹਜ਼ਾਰ ਲੋਕਾਂ ਨੇ ਆਪਣੀ ਜਾਨ ਗਵਾਈ ਤੇ ਇਕ ਕਰੋੜ&comma; 93 ਲੱਖ ਲੋਕ ਠੀਕ ਵੀ ਹੋਏ ਹਨ। ਪੂਰੀ ਦੁਨੀਆਂ &&num;8216&semi;ਚ 70 ਲੱਖ ਐਕਟਿਵ ਕੇਸ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੋਰੋਨਾ ਪ੍ਰਭਾਵਿਤ ਮੁਲਕਾਂ &&num;8216&semi;ਚ ਅਮਰੀਕਾ ਅਜੇ ਵੀ ਪਹਿਲੇ ਨੰਬਰ &&num;8216&semi;ਤੇ ਬਰਕਰਾਰ ਹੈ। ਜਿੱਥੇ ਹੁਣ ਤਕ 64 ਲੱਖ ਤੋਂ ਜ਼ਿਆਦਾ ਲੋਕ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਅਮਰੀਕਾ &&num;8216&semi;ਚ ਪਿਛਲੇ 24 ਘੰਟਿਆਂ &&num;8216&semi;ਚ 31 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਸਾਹਮਣੇ ਆਏ ਹਨ। ਬ੍ਰਾਜ਼ੀਲ ਨੂੰ ਪਛਾੜ ਕੇ ਭਾਰਤ ਦੂਜੇ ਸਥਾਨ &&num;8216&semi;ਤੇ ਆ ਗਿਆ ਹੈ ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;