&NewLine;<p class&equals;"wp-block-paragraph"><strong>ਜਲੰਧਰ &vert;<&sol;strong> ਸ਼ੁੱਕਰਵਾਰ ਨੂੰ ਸ਼ਹਿਰ ਦੇ ਇਕ ਪ੍ਰਾਈਵੇਟ ਹਸਪਤਾਲ &&num;8216&semi;ਚ ਕੋਰੋਨਾ ਦੇ ਇਲਾਜ ਦੌਰਾਨ 91 ਸਾਲਾ ਵਿਅਕਤੀ ਦੀ ਮੌਤ ਹੋ ਗਈ&comma; ਜਦਕਿ 3 ਮਰੀਜ਼ਾਂ ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਮੁਤਾਬਕ 8 ਦਿਨਾਂ ਵਿੱਚ ਕੋਰੋਨਾ ਕਾਰਨ ਦੂਜੀ ਮੌਤ ਹੋਈ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਭੋਗਪੁਰ ਦੇ ਰਹਿਣ ਵਾਲੇ 91 ਸਾਲਾ ਬਜ਼ੁਰਗ ਨੂੰ 10 ਦਿਨ ਪਹਿਲਾਂ ਹਸਪਤਾਲ &&num;8216&semi;ਚ ਦਾਖਲ ਕਰਵਾਇਆ ਗਿਆ ਸੀ&comma; ਜਿੱਥੇ ਉਸ ਦੀ ਮੌਤ ਹੋ ਗਈ। ਦੱਸ ਦੇਈਏ ਕਿ ਬਜ਼ੁਰਗ ਨੂੰ ਕੋਰੋਨਾ ਤੋਂ ਇਲਾਵਾ ਕੋਈ ਹੋਰ ਬਿਮਾਰੀ ਨਹੀਂ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਨਾਲ ਜ਼ਿਲ੍ਹੇ ਵਿੱਚ ਕੋਰੋਨਾ ਦੇ ਇਲਾਜ ਦੌਰਾਨ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 1498 &&num;8216&semi;ਤੇ ਪਹੁੰਚ ਗਈ ਹੈ। ਉਥੇ ਹੀ ਸ਼ੁੱਕਰਵਾਰ ਨੂੰ ਵੀ ਕੋਰੋਨਾ ਦੇ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 63478 ਹੋ ਗਈ ਹੈ। ਇਸ ਸਮੇਂ ਐਕਟਿਵ ਮਰੀਜ਼ਾਂ ਦੀ ਗਿਣਤੀ 33 ਹੈ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Jalandhar Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank"><strong>https&colon;&sol;&sol;t&period;me&sol;Jalandharbulletin<&sol;strong><&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><&sol;ul>&NewLine;&NewLine;&NewLine;&NewLine;<figure class&equals;"wp-block-gallery aligncenter columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" alt&equals;"" data-id&equals;"17947" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" data-link&equals;"https&colon;&sol;&sol;punjabibulletin&period;in&sol;bagadd370&sol;" class&equals;"wp-image-17947"&sol;><&sol;figure><&sol;li><&sol;ul><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;