&NewLine;<p class&equals;"wp-block-paragraph"><strong>ਜਲੰਧਰ&period;<&sol;strong> ਜਲੰਧਰ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਸ਼ਹਿਰ ਵਿੱਚ ਐਤਵਾਰ ਦੁਪਹਿਰ ਨੂੰ ਜਿੱਥੇ ਪਹਿਲਾਂ ਕੋਰੋਨਾ ਦੀਆਂ 333 ਨੈਗੇਟਿਵ ਰਿਪੋਰਟਾਂ ਸਾਹਮਣੇ ਆਈਆਂ ਸਨ&comma; ਉੱਥੇ ਸ਼ਾਮ ਨੂੰ ਫਿਰ ਬੁਰੀ ਖਬਰ ਸਾਹਮਣੇ ਆਈ ਹੈ। ਕੋਰੋਨਾ ਵਾਇਰਸ ਦੇ 10 ਹੋਰ ਨਵੇਂ ਕੇਸ ਸਾਹਮਣੇ ਆਏ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਅੱਜ ਸਾਹਮਣੇ ਆਏ ਪਾਜੀਟਿਵ ਮਰੀਜਾਂ ਵਿਚ 4 ਵਿਅਕਤੀ ਅਤੇ 6 ਔਰਤਾਂ ਸ਼ਾਮਲ ਹਨ। ਇਨ੍ਹਾਂ ਮਾਮਲਿਆਂ ਵਿੱਚ ਚਾਰ ਕੇਸ ਸ਼ਹਿਰ ਦੇ ਰੋਜ਼ ਗਾਰਡਨ ਇਲਾਕੇ ਤੋਂ ਆਏ ਹਨ। 3 ਮਾਮਲੇ ਲੰਮਾ ਪਿੰਡ&comma; 1 ਭਾਰਗਵ ਕੈਂਪ&comma; 1 ਪ੍ਰੀਤ ਨਗਰ ਲਾਡੋਵਾਲੀ ਰੋਡ ਅਤੇ 1 ਕੇਸ ਪਿੰਡ ਵੇਰਕਾ ਦਾ ਸ਼ਾਮਲ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਨ੍ਹਾਂ ਮਰੀਜਾਂ ਵਿਚ 6 ਸਾਲ ਦੇ 2 ਬੱਚੇ ਵੀ ਸ਼ਾਮਲ ਹਨ। ਹੁਣ ਸ਼ਹਿਰ ਵਿਚ ਮਰੀਜ਼ਾਂ ਦੀ ਗਿਣਤੀ 298 ਹੋ ਗਈ ਹੈ ਅਤੇ ਇਹ ਅੰਕੜਾ 300 ਦੇ ਨੇੜੇ ਪਹੁੰਚ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕੱਲ੍ਹ ਸ਼ਹਿਰ ਵਿੱਚ ਕੋਰੋਨਾ ਦੇ 11 ਕੇਸ ਆਏ ਸਨ। ਰੋਜਾਨਾ ਸਾਹਮਣੇ ਆ ਰਹੇ ਕੋਰੋਨਾ ਦੇ ਕੇਸਾਂ ਕਾਰਨ ਜਲੰਧਰ ਵਿੱਚ ਦਹਿਸ਼ਤ ਦਾ ਮਾਹੌਲ ਵੱਧ ਰਿਹਾ ਹੈ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"auUvfY98OI4" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<p class&equals;"wp-block-paragraph"><strong>&lpar;Note &colon; ਜਲੰਧਰ ਦੀਆਂ ਖਬਰ ਵਟਸਐਪ &OpenCurlyQuote;ਚ ਮੰਗਵਾਉਣ ਲਈ <&sol;strong>96467-33001<strong> ਨੂੰ ਸੇਵ ਕਰਕੇ <&sol;strong>news updates<strong> ਮੈਸੇਜ ਭੇਜੋ। ਜਲੰਧਰ ਬੁਲੇਟਿਨ <&sol;strong><a href&equals;"http&colon;&sol;&sol;www&period;fb&period;com&sol;jalandharbulletin">www&period;fb&period;com&sol;jalandharbulletin<&sol;a><strong> ਪੇਜ ਲਾਇਕ ਕਰੋ ਅਤੇ ਫੇਸਬੁਕ ਗਰੁੱਪ <&sol;strong><strong> ਨਾਲ ਜੁੜੋ&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;