&NewLine;<p class&equals;"wp-block-paragraph"><strong>ਮਾਨਸਾ&period;<&sol;strong> ਨੋਵਲ ਕੋਰੋਨਾ ਵਾਇਰਸ &lpar;ਕੋਵਿਡ-19&rpar; ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਇਸ ਵਾਇਰਸ ਤੋਂ ਬਚਾਈ ਰੱਖਣ ਲਈ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ &&num;8216&semi;ਤੇ ਨਿਵੇਕਲੀਆਂ ਗਤੀਵਿਧੀਆਂ ਰਾਹੀਂ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ&comma; ਇਸੇ ਲੜੀ ਤਹਿਤ ਲੋਕਡਾਊਨ-4 ਦੌਰਾਨ ਕੋਵਿਡ-19 ਦੇ ਫੈਲਾਓ ਤੋਂ ਲੋਕਾਂ ਨੂੰ ਸੁਚੇਤ ਕਰਨ ਲਈ ਅੱਜ 4 ਨੁਕਤਿਆਂ ਵਾਲੀ ਇੱਕ ਜਨਤਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।<br>ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ&period;ਐਸ&period;ਪੀ&period; ਮਾਨਸਾ ਡਾ&period; ਨਰਿੰਦਰ ਭਾਰਗਵ ਨੇ ਦੱਸਿਆ ਕਿ ਪੰਜਾਬ ਵਿੱਚ ਕਰਫਿਊ ਖਤਮ ਕਰਨ ਉਪਰੰਤ ਕੋਰੋਨਾ ਵਾਇਰਸ ਦੇ ਫੈਲਾਓ ਨੂੰ ਰੋਕਣ ਦੇ ਮੱਦੇ-ਨਜ਼ਰ ਲੌਕਡਾਊਨ-4 ਲਾਗੂ ਕੀਤਾ ਗਿਆ ਹੈ। ਇਸ ਲੌਕਡਾਊਨ-4 ਦੇ ਸਮੇਂ ਦੌਰਾਨ ਆਮ ਲੋਕਾਂ ਵੱਲੋਂ ਕਰੋਨਾ ਵਾਇਰਸ ਤੋਂ ਬਚਾਓ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਜਿਲ੍ਹਾ ਪੁਲਿਸ ਮਾਨਸਾ ਵੱਲੋਂ ਲੋਕਾਂ ਨੂੰ ਕੋਵਿਡ-19 ਦੇ ਫੈਲਾਉ ਤੋਂ ਸੁਚੇਤ ਕਰਨ ਲਈ ਅੱਜ ਇੱਕ ਜਨਤਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।<br>ਡਾ&period; ਨਰਿੰਦਰ ਭਾਰਗਵ ਨੇ ਦੱਸਿਆ ਕਿ ਭਾਵੇਂ ਜਨ-ਹਿੱਤ ਨੂੰ ਮੁੱਖ ਰਖਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਚੋਂ ਕਰਫਿਊ ਹਟਾ ਦਿੱਤਾ ਗਿਆ ਹੈ ਪਰ ਕੋਵਿਡ-19 ਦੇ ਸੰਭਾਵੀ ਖਤਰੇ ਨੂੰ ਮੁੱਖ ਰੱਖਦੇ ਹੋਏ 31 ਮਈ ਤੱਕ ਰਾਜ ਵਿੱਚ ਲੋਕਡਾਊਨ-4 ਲਾਗੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਫੈਲਣ ਦਾ ਖਤਰਾ ਅਜੇ ਟਲਿਆ ਨਹੀਂ ਹੈ ਅਤੇ ਇਸ ਸਮੇਂ ਦੌਰਾਨ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਹ ਮਹਾਂਮਾਰੀ ਫੈਲਣ ਤੋਂ ਰੋਕਣ ਲਈ ਜਰੂਰੀ ਸਾਵਧਾਨੀਆਂ ਦੀ ਵਰਤੋਂ ਸਖਤੀ ਨਾਲ ਕਰਨੀ ਚਾਹੀਦੀ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਲਈ ਇੰਸਪੈਕਟਰ ਜਨਰਲ ਆਫ ਪੁਲਿਸ ਸ਼੍ਰੀ ਦਿਨਕਰ ਗੁਪਤਾ&comma; ਆਈ&period;ਪੀ&period;ਐਸ&period; ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਜਿਲ੍ਹੇ ਵਿੱਚ ਜਨਤਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ&comma; ਤਾਂ ਜੋ ਆਮ ਲੋਕ ਇਸ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਲੋੜੀਂਦੀਆਂ ਸਾਵਧਾਨੀਆਂ ਦੀ ਸਖਤੀ ਨਾਲ ਪਾਲਣਾ ਕਰਨ। ਐਸ&period;ਐਸ&period;ਪੀ&period; ਡਾ&period; ਭਾਰਗਵ ਨੇ ਦੱਸਿਆ ਕਿ ਮਾਨਸਾ ਦੀਆਂ ਕੁੱਝ ਜਥੇਬੰਦੀਆਂ ਜਿੰਨ੍ਹਾਂ ਵਿੱਚ ਕਰਿਆਨਾ&comma; ਮੈਡੀਕਲ ਅਤੇ ਹੋਰ ਯੂਨੀਅਨਾਂ ਸ਼ਾਮਲ ਹਨ&comma; ਨੇ ਪੁਲਿਸ ਅਧਿਕਾਰੀਆਂ ਨੂੰ ਮਿਲ ਕੇ ਇਹ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੀ ਯੋਜਨਾ ਬਣਾਈ। ਉਨ੍ਹਾਂ ਦੱਸਿਆ ਇਸ ਚੌਥੇ ਲਾਕਡਾਊਨ ਦੌਰਾਨ 4 ਸਾਵਧਾਨੀਆਂ ਅਤਿਅੰਤ ਮਹੱਤਵਪੂਰਣ ਹਨ&comma; ਜਿਨ੍ਹਾਂ ਦਾ ਪਾਲਣ ਕਰਕੇ ਇਸ ਬਿਮਾਰੀ ਨੂੰ ਮਾਤ ਦਿੱਤੀ ਜਾ ਸਕਦੀ ਹੈ। ਡਾ&period; ਭਾਰਗਵ ਨੇ ਦੱਸਿਆ ਕਿ ਘਰ ਰਹੋ ਸੁਰੱਖਿਅਤ ਰਹੋ&comma; ਜੇ ਬਾਹਰ ਹੋ ਤਾਂ ਹਰ ਇੱਕ ਨਾਲ 2 ਮੀਟਰ ਦਾ ਫਾਸਲਾ ਬਣਾ ਕੇ ਰੱਖੋ&comma; ਮੂੰਹ &&num;8216&semi;ਤੇ ਮਾਸਕ ਪਹਿਨੋ ਅਤੇ ਹੱਥਾਂ ਨੂੰ ਵਾਰ ਵਾਰ ਸਾਬਣ ਨਾਲ ਧੋਵੋ ਜਾਂ ਸੈਨੀਟਾਈਜ਼ਰ ਦੀ ਵਰਤੋਂ ਕਰੋ ਇਨ੍ਹਾਂ ਚਾਰ ਨੁਕਤਿਆਂ ਦਾ ਪਾਲਣ ਹਰੇਕ ਵਿਅਕਤੀ ਨੂੰ ਲਾਜ਼ਮੀ ਕਰਨਾ ਚਾਹੀਦਾ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;