ਪੰਜਾਬ ‘ਚ ਕੋਰੋਨਾ ਨਾਲ ਹੋਈ ਚੌਥੀ ਮੌਤ, ਤਿੰਨ ਦਿਨਾਂ ‘ਚ ਲਗਾਤਾਰ ਤੀਜੀ ਮੌਤ

    0
    635

    ਚੰਡੀਗੜ੍ਹ . ਬਲਦੇਵ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਵਿਚ ਕੋਰੋਨਾ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ ਤੇ ਇਸ ਦੇ ਨਾਲ ਹੀ ਤਿੰਨ ਦਿਨਾਂ ਵਿਚ ਲਗਾਤਾਰ ਤਿੰਨ ਮੌਤਾ ਹੋਈਆਂ ਹਨ।

    ਅੱਜ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿਚ ਦਾਖਲ ਸੀ। ਇਕ 65 ਸਾਲਾ ਬਜੁਰਗ ਦੀ ਮੌਤ ਹੋ ਗਈ ਹੈ। ਸਰਕਾਰ ਲੋਕਾਂ ਨੂੰ ਘਰ ਰਹਿਣ ਦੀ ਅਪੀਲ ਕਰ ਰਹੀ ਹੈ। ਕਿਉਂਕਿ ਆਉਣ ਵਾਲੇ ਦਿਨਾਂ ਵਿਚ ਇਹ ਮੁਸ਼ਕਲ ਪੰਜਾਬ ਲਈ ਕਈ ਸਮੱਸਿਆਵਾਂ ਖੜ੍ਹੀਆਂ ਕਰ ਸਕਦੀ ਹੈ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।