&NewLine;<p class&equals;"wp-block-paragraph"><strong>ਜਲੰਧਰ &vert;<&sol;strong> ਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਡਿਜ਼ਾਸਟਰ ਫੰਡ &&num;8216&semi;ਚੋਂ 50 ਹਜ਼ਾਰ ਦੀ ਆਰਥਿਕ ਮਦਦ ਦਿੱਤੀ ਜਾਵੇਗੀ। ਇਸ ਤਹਿਤ ਜ਼ਿਲਾ ਪੱਧਰ &&num;8216&semi;ਤੇ ਕੋਵਿਡ-19 ਡੈੱਥ ਅਸਟ੍ਰੇਨਿੰਗ ਕਮੇਟੀ &lpar;CDAC&rpar; ਦਾ ਗਠਨ ਕੀਤਾ ਗਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਿਲਾ ਰੈਵੀਨਿਊ ਅਧਿਕਾਰੀ ਵੱਲੋਂ ਕੋਰੋਨਾ ਨਾਲ ਮਰਨ ਵਾਲਿਆਂ ਦੀਆਂ ਲਿਸਟਾਂ ਫਾਈਨਲ ਕੀਤੀਆਂ ਜਾ ਰਹੀਆਂ ਹਨ ਤੇ ਉਨ੍ਹਾਂ ਦੀ ਸਿਵਲ ਸਰਜਨ ਆਫਿਸ ਤੋਂ ਸਾਰੀ ਡਿਟੇਲ ਮੰਗੀ ਗਈ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">DRO ਤੇ ਸਿਵਲ ਸਰਜਨ ਡਿਪਾਰਟਮੈਂਟ ਵੱਲੋਂ ਪਹਿਲੀ ਲਿਸਟ &&num;8216&semi;ਚ 1495 ਮ੍ਰਿਤਕਾਂ ਨੂੰ ਸ਼ਾਮਿਲ ਕੀਤਾ ਜਾਵੇਗਾ। ਹਾਲਾਂਕਿ&comma; ਜਿਨ੍ਹਾਂ ਲੋਕਾਂ ਨੇ ਅਪਲਾਈ ਕਰਨਾ ਹੈ&comma; ਉਨ੍ਹਾਂ ਨੂੰ ਸਿਵਲ ਸਰਜਨ ਆਫਿਸ &&num;8216&semi;ਚ ਮੌਤ ਦਾ ਸਰਟੀਫਿਕੇਟ ਜਮ੍ਹਾ ਕਰਵਾਉਣਾ ਹੋਵੇਗਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ&comma; ਜਿਨ੍ਹਾਂ ਲੋਕਾਂ ਦੀ ਮੌਤ ਕੋਰੋਨਾ ਨਾਲ ਹੋਈ ਹੈ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਅਜੇ ਤੱਕ ਮੌਤ ਦਾ ਸਰਟੀਫਿਕੇਟ ਨਹੀਂ ਬਣਵਾਇਆ&comma; ਉਹ ਰੈਵੀਨਿਊ ਦਫਤਰ ਦੇ ਚੱਕਰ ਲਗਾ ਰਹੇ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਥੇ ਲਿਸਟ ਦੀ ਮਾਨੀਟਰਿੰਗ ਕਰਨ ਦੇ ਲਈ ADC &lpar;ਜਨਰਲ&rpar; ਅਮਰਜੀਤ ਬੈਂਸ ਦੀ ਚੇਅਰਮੈਨਸ਼ਿਪ &&num;8216&semi;ਚ ਕਮੇਟੀ ਬਣਾਈ ਗਈ ਹੈ ਤੇ ਕਮੇਟੀ ਮੈਂਬਰ ਲਿਸਟ ਦੀ ਜਾਂਚ ਕਰਨਗੇ।<&sol;p>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;