&NewLine;<p class&equals;"wp-block-paragraph"><strong>ਨਵੀਂ ਦਿੱਲੀ &period; <&sol;strong>ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਨੂੰ ਕੋਰੋਨਾ ਪੌਜ਼ੇਟਿਵ ਹੋ ਗਏ ਹਨ। ਬੋਲਸੁਨਾਰੋ ਦੀ ਸੋਮਵਾਰ ਕੋਰੋਨਾ ਜਾਂਚ ਕੀਤੀ ਗਈ ਸੀ। ਫੇਫੜਿਆਂ ਦਾ ਐਕਸ-ਰੇਅ ਕਰਾਉਣ ਮਗਰੋਂ ਉਨ੍ਹਾਂ ਦੀ ਜਾਂਚ ਕੀਤੀ ਗਈ।<br><&sol;p>&NewLine;&NewLine;&NewLine;&NewLine;<p class&equals;"wp-block-paragraph">ਰਾਸ਼ਟਰਪਤੀ ਨੇ ਕੋਰੋਨਾ ਲੱਛਣਾ ਬਾਰੇ ਪਹਿਲਾਂ ਕੋਈ ਜਾਣਕਾਰੀ ਨਹੀਂ ਦਿੱਤੀ ਸੀ। ਹਾਲਾਂਕਿ ਉਨ੍ਹਾਂ ਰਾਸ਼ਟਰਪਤੀ ਦਫ਼ਤਰ &&num;8216&semi;ਚ ਇਕ ਬਿਆਨ &&num;8216&semi;ਚ ਕਿਹਾ ਸੀ ਕਿ ਜਾਂਚ ਰਿਪੋਰਟ ਮੰਗਲਵਾਰ ਆਵੇਗੀ। ਇਸ ਤੋਂ ਪਹਿਲਾਂ ਉਹ ਖੁਦ ਨੂੰ ਤੰਦਰੁਸਤ ਦੱਸਦੇ ਰਹੇ ਸਨ।<br><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬ੍ਰਾਜ਼ੀਲ &&num;8216&semi;ਚ ਕੋਰੋਨਾ ਵਾਇਰਸ ਪੂਰੀ ਰਫ਼ਤਾਰ ਨਾਲ ਪੈਰ ਪਸਾਰ ਰਿਹਾ ਹੈ। ਹੁਣ ਤਕ ਦੇਸ਼ &&num;8216&semi;ਚ ਸਾਢੇ ਦਸ ਲੱਖ ਤੋਂ ਜ਼ਿਆਦਾ ਮਾਮਲੇ ਆ ਚੁੱਕੇ ਹਨ ਤੇ 65&comma;000 ਲੋਕਾਂ ਦੀ ਜਾਨ ਜਾ ਚੁੱਕੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;