&NewLine;<p class&equals;"wp-block-paragraph"><strong>ਨਵੀਂ ਦਿੱਲੀ &period; <&sol;strong>ਭਾਰਤ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਕੁਲ ਗਿਣਤੀ ਤਿੰਨ ਲੱਖ 95 ਹਜ਼ਾਰ ਨੂੰ ਪਾਰ ਕਰ ਗਈ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਤੱਕ 3 ਲੱਖ 95 ਹਜ਼ਾਰ 48 ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਇਸ &OpenCurlyQuote;ਚੋਂ 12948 ਦੀ ਮੌਤ ਹੋ ਚੁੱਕੀ ਹੈ&comma; ਜਦਕਿ ਦੋ ਲੱਖ 13 ਹਜ਼ਾਰ 830 ਵਿਅਕਤੀ ਰਾਜ਼ੀ ਵੀ ਹੋ ਚੁੱਕੇ ਹਨ।<&sol;p>&NewLine;&NewLine;&NewLine;&NewLine;<h3 class&equals;"wp-block-heading">ਵਿਸ਼ਵ ਦਾ ਚੌਥਾ ਸਭ ਤੋਂ ਪ੍ਰਭਾਵਤ ਦੇਸ਼ ਭਾਰਤ<&sol;h3>&NewLine;&NewLine;&NewLine;&NewLine;<p class&equals;"wp-block-paragraph">ਸ਼ੁੱਕਰਵਾਰ ਨੂੰ ਭਾਰਤ ਬ੍ਰਿਟੇਨ ਨੂੰ ਪਛਾੜ ਗਿਆ ਅਤੇ ਕੋਰੋਨਾ ਦੀ ਲਾਗ ਦੀ ਗਿਣਤੀ ਅਨੁਸਾਰ ਦੁਨੀਆ ਦਾ ਚੌਥਾ ਸਭ ਤੋਂ ਪ੍ਰਭਾਵਤ ਦੇਸ਼ ਬਣ ਗਿਆ। ਅਮਰੀਕਾ&comma; ਬ੍ਰਾਜ਼ੀਲ&comma; ਰੂਸ ਤੋਂ ਬਾਅਦ&comma; ਭਾਰਤ ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਪ੍ਰਭਾਵਤ ਦੇਸ਼ਾਂ &OpenCurlyQuote;ਚ ਚੌਥੇ ਸਥਾਨ &&num;8216&semi;ਤੇ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਭਾਰਤ ਨਾਲੋਂ ਜ਼ਿਆਦਾ ਕੇਸ&NewLine;ਅਮਰੀਕਾ &lpar;2&comma;296&comma;809&rpar;&comma; ਬ੍ਰਾਜ਼ੀਲ &lpar;1&comma;038&comma;568&rpar;&comma;&NewLine;ਰੂਸ &lpar;569&comma;063&rpar;&NewLine;&OpenCurlyQuote;ਚ ਹਨ। ਇਸ ਦੇ ਨਾਲ ਹੀ ਭਾਰਤ &OpenCurlyQuote;ਚ ਵੱਧ ਰਹੇ ਕੇਸਾਂ ਦੀ ਰਫਤਾਰ ਵਿਸ਼ਵ &OpenCurlyQuote;ਚ ਚੌਥੇ ਨੰਬਰ &&num;8216&semi;ਤੇ ਬਣੀ ਹੋਈ ਹੈ। ਅਮਰੀਕਾ ਅਤੇ ਬ੍ਰਾਜ਼ੀਲ ਤੋਂ ਬਾਅਦ ਇਕ ਦਿਨ &OpenCurlyQuote;ਚ ਭਾਰਤ &OpenCurlyQuote;ਚ ਸਭ ਤੋਂ ਵੱਧ ਕੇਸ ਦਰਜ ਕੀਤੇ ਜਾ ਰਹੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;