ਹੁਸ਼ਿਆਰਪੁਰ . ਹਜ਼ੂਰ ਸਾਹਿਬ ਤੋਂ ਪਰਤੀ ਸੰਗਤ ਦੇ ਲਏ ਗਏ ਸੈਪਲਾਂ ਵਿੱਚੋਂ ਆਈਆਂ ਰਿਪੋਰਟਾਂ ਵਿੱਚੋਂ ਟਾਂਡਾ ਇਲਾਕੇ ਨਾਲ ਸੰਬੰਧਿਤ 10 ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਨ੍ਹਾਂ ਸਾਰਿਆਂ ਨੂੰ ਪ੍ਰਸਾਸ਼ਨ ਨੇ ਟਾਂਡਾ ਇਲਾਕੇ ਵਿੱਚ ਆਉਣ ਤੋਂ ਪਹਿਲਾਂ ਹੀ ਬਾਕੀ ਸ਼ਰਧਾਲੂਆਂ ਦੀ ਤਰ੍ਹਾਂ ਹੁਸ਼ਿਆਰਪੁਰ ਆਈਸੋਲੇਸ਼ਨ ਸੈਂਟਰ ਵਿੱਚ ਠਹਿਰਾਇਆ ਗਿਆ ਹੈ। ਇਨ੍ਹਾਂ ਵਿੱਚ ਜਸਜੀਤ ਸਿੰਘ ਪੁੱਤਰ ਦਲਜੀਤ ਸਿੰਘ ਨਿਵਾਸੀ ਢਡਿਆਲਾ, ਅਜਮੇਰ ਸਿੰਘ ਪੁੱਤਰ ਕ੍ਰਿਪਾ ਸਿੰਘ ਨਿਵਾਸੀ ਟਾਂਡਾ ਉੜਮੁੜ, ਜੋਗਿੰਦਰ ਕੌਰ ਪਤਨੀ ਸੇਵਾ ਸਿੰਘ ਨਿਵਾਸੀ ਭੂਲਪੁਰ, ਪਰਮਜੀਤ ਕੌਰ ਪਤਨੀ ਗੁਰਦੇਵ ਸਿੰਘ ,ਸ਼ਿੰਗਾਰਾ ਸਿੰਘ ਪੁੱਤਰ ਮੇਹਰ ਸਿੰਘ, ਦਰਸ਼ਨ ਸਿੰਘ ਪੁੱਤਰ ਫੇਰੂ ਰਾਮ, ਸੇਵਕ ਸਿੰਘ ਪੁੱਤਰ ਉਜਾਗਰ ਸਿੰਘ, ਅਜਮੇਰ ਸਿੰਘ ਪੁੱਤਰ ਮੇਲਾ ਸਿੰਘ ,ਜਸਵੰਤ ਸਿੰਘ ਪੁੱਤਰ ਮੇਲਾ ਸਿੰਘ ਸਾਰੇ ਨਿਵਾਸੀ ਹਰਸੀਪਿੰਡ ਅਤੇ ਜੋਗਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਨਿਵਾਸੀ ਚੋਟਾਲਾ ਸ਼ਾਮਲ ਹਨ।
ਕੋਰੋਨਾ ਕਹਿਰ : ਹਜ਼ੂਰ ਸਾਹਿਬ ਤੋਂ ਪਰਤੇ ਟਾਂਡਾ ਉੜਮੁੜ ਦੇ 10 ਸ਼ਰਧਾਲੂਆਂ ਦੀ ਰਿਪੋਰਟ ਪਾਜ਼ੀਟਿਵ
- ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਨੂੰ ਲੈਕੇ ਹਾਈ ਕੋਰਟ ਨੇ ਸੁਣਾਇਆ ਵੱਡਾ ਫੈਸਲਾ
ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਨੂੰ ਲੈਕੇ ਵੱਡਾ ਫੈਸਲਾ ਲਿਆ ਹੈ। ਦੱਸ ਦੇਈਏ…
- ਇਸ ਗਰਮੀਆਂ ‘ਚ ਵਾਰ-ਵਾਰ ਗਰਮ ਹੋ ਰਿਹਾ ਫ਼ੋਨ, ਅਪਣਾਓ ਇਹ ਸਧਾਰਨ ਤਰੀਕਾ
ਜੇਕਰ ਤੁਹਾਡਾ ਫ਼ੋਨ ਗਰਮੀਆਂ ਦੌਰਾਨ ਅਕਸਰ ਜ਼ਿਆਦਾ ਗਰਮ ਹੋ ਰਿਹਾ ਹੈ, ਤਾਂ ਇਸਨੂੰ ਹਲਕੇ ਵਿੱਚ…
- CBSE Class 12th Result 2026 Update: ਇਸ ਤਰੀਕ ਨੂੰ ਆ ਸਕਦਾ ਹੈ CBSE ਬੋਰਡ ਵੱਲੋਂ 12ਵੀਂ ਦਾ ਨਤੀਜਾ!
15 ਅਪ੍ਰੈਲ ਨੂੰ, ਸੀਬੀਐਸਈ ਨੇ 10ਵੀਂ ਜਮਾਤ ਦੇ ਨਤੀਜੇ ਜਾਰੀ ਕੀਤੇ, ਜਿਸ ਨਾਲ ਹੁਣ 12ਵੀਂ…
- ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਸਾਂਝੀ ਕੀਤੀ ਰਿਗਵੇਦ ਦੀ ਪਉੜੀ
ਸੰਸਦ ਦਾ ਤਿੰਨ ਦਿਨਾਂ ਵਿਸ਼ੇਸ਼ ਸੈਸ਼ਨ 16 ਅਪ੍ਰੈਲ, 2026 ਨੂੰ ਇੱਕ ਵਿਲੱਖਣ ਸੰਦੇਸ਼ ਨਾਲ ਸ਼ੁਰੂ…
- ਟੀਸੀਐਸ ਨਾਸਿਕ: ਕੰਪਨੀ ਨੇ ਪਰਿਵਰਤਨ ਮਾਮਲੇ ਵਿੱਚ ਲਿਆ ਵੱਡਾ ਫੈਸਲਾ
ਮਹਾਰਾਸ਼ਟਰ ਵਿੱਚ ਬਹੁਤ ਚਰਚਿਤ ਨਾਸਿਕ ਧਰਮ ਪਰਿਵਰਤਨ ਮਾਮਲੇ ਵਿੱਚ ਫਸੀ ਕੰਪਨੀ ਨੇ ਇੱਕ ਵੱਡਾ ਫੈਸਲਾ…
- ਸੰਸਦ ਦਾ ਵਿਸ਼ੇਸ਼ ਸੈਸ਼ਨ ਸ਼ੁਰੂ, ਕੇਂਦਰ ਸਰਕਾਰ ਪੇਸ਼ ਕਰ ਰਹੀ ਇਹ 3 ਬਿੱਲ
ਸੰਸਦ ਦਾ ਤਿੰਨ ਦਿਨਾਂ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਮੋਦੀ ਸਰਕਾਰ ਇਸ…
- ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਭਾਰਤ ਦੀ ਸਭ ਤੋਂ ਵਿਆਪਕ ਜਨਤਕ…
- ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ
ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ…
- ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਖੜਾ ਬਿਆਸ ਪ੍ਰਬੰਧਕੀ…
- 70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਪੰਜਾਬ ਦੇ ਕੰਢੀ ਖੇਤਰ ਵਿੱਚ ਦਹਾਕਿਆਂ ਦੀ ਅਣਦੇਖੀ ਨੂੰ ਦੂਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ…