&NewLine;<p class&equals;"wp-block-paragraph"><strong>ਚੰਡੀਗੜ੍ਹ&sol;ਜਲੰਧਰ&sol;ਲੁਧਿਆਣਾ&sol;ਅੰਮ੍ਰਿਤਸਰ &vert;<&sol;strong> 2022 ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਗਿਆ ਹੈ। ਪੰਜਾਬ &&num;8216&semi;ਚ ਵੋਟਾਂ 14 ਫਰਵਰੀ ਨੂੰ ਪੈਣਗੀਆਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਲੈਕਸ਼ਨ ਕਮੀਸ਼ਨ ਆਫ ਇੰਡੀਆ ਨੇ ਸ਼ਨੀਵਾਰ ਨੂੰ ਦੱਸਿਆ ਹੈ ਕਿ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਖਾਸ ਗੱਲ ਇਹ ਹੈ ਕਿ ਇਸ ਵਾਰ ਦੀਆਂ ਚੋਣਾਂ ਚ ਕੋਰੋਨਾ ਮਰੀਜ ਵੀ ਵੋਟ ਪਾ ਸਕਣਗੇ। ਇਲੈਕਸ਼ਨ ਕਮੀਸ਼ਨ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਕੋਰੋਨਾ ਮਰੀਜ਼ਾਂ ਦੀ ਵੋਟ ਬੈਲੇਟ ਪੇਪਰ ਰਾਹੀਂ ਪੁਆਈ ਜਾਵੇਗੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਇਲਾਵਾ ਜਿਹੜਾ ਚੋਣ ਕਰਾਉਣ ਵਾਲੀਆਂ ਟੀਮਾਂ ਨੂੰ ਕੋਰੋਨਾ ਟੀਕੇ ਦੀ ਤੀਜੀ ਯਾਨੀਕਿ ਬੂਸਟਰ ਡੋਜ਼ ਵੀ ਲਗਵਾਈ ਜਾਵੇਗੀ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਚੋਣਾਂ ਦੀਆਂ ਕੁਝ ਖਾਸ ਗੱਲਾਂ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਇਲੈਕਸ਼ਨ ਕਮੀਸ਼ਨ ਨੇ 15 ਜਨਵਰੀ ਤੱਕ ਸਾਰੇ ਰੋਡ ਸ਼ੋਅ ਬੰਦ ਕਰ ਦਿੱਤੇ ਗਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਯੂਪੀ &&num;8216&semi;ਚ 10 ਫਰਵਰੀ ਤੋਂ ਵੋਟਾਂ ਸ਼ੁਰੂ ਹੋ ਜਾਣਗੀਆਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੋਰੋਨਾ ਵਿਚਾਲੇ ਚੁਨਾਵ ਚੁਣੌਤੀਪੂਰਨ-ਨਵੇਂ ਪ੍ਰੋਟੋਕਾਲ ਲਾਗੂ ਹੋਣਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬੈਲੇਟ ਪੇਪਰ ਦੇ ਨਾਲ ਕੋਰੋਨਾ ਮਰੀਜ਼ ਵੀ ਵੋਟ ਪਾ ਸਕਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">16&percnt; ਪੋਲਿੰਗ ਬੂਥ ਵਧਾਏ ਗਏ ਹਨ। 2&period;15 ਲੱਖ ਤੋਂ ਜ਼ਿਆਦਾ ਪੋਲਿੰਗ ਸਟੇਸ਼ਨ ਬਣੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇੱਕ ਪੋਲਿੰਗ ਸਟੇਸ਼ਨ ਤੇ ਘੱਟੋ-ਘੱਟ ਵੋਟਰਾਂ ਦੀ ਗਿਣਤੀ 1500 ਤੋਂ 1250 ਹੋਵੇਗੀ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਰਾਜਨੀਤਿਕ ਦਲਾਂ ਲਈ ਗਾਈਡਲਾਇਨਜ਼<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਸਾਰੇ ਪ੍ਰੋਗਰਾਮਾਂ ਦੀ ਵੀਡੀਓਗ੍ਰਾਫੀ ਇਲੈਕਸ਼ਨ ਕਮੀਸ਼ਨ ਕਰਵਾਏਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਦਲਾਂ ਨੂੰ ਆਪਣੇ ਉਮੀਦਵਾਰਾਂ ਦੀ ਕ੍ਰਮੀਨਲ ਰਿਕਾਰਡ ਦੀ ਘੋਸ਼ਣਾ ਕਰਨੀ ਹੋਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਮੀਦਵਾਰ ਨੂੰ ਵੀ ਕ੍ਰਮੀਨਲ ਇਤਿਹਾਸ ਦੱਸਣਾ ਹੋਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;