&NewLine;<p class&equals;"wp-block-paragraph"><strong>ਨਵੀਂ ਦਿੱਲੀ&period;<&sol;strong> ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ&comma; ਕੋਰੋਨਾ ਵਾਇਰਸ ਦੇ 6387 ਨਵੇਂ ਕੇਸ ਸਾਹਮਣੇ ਆਏ ਹਨ ਅਤੇ 170 ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਏਅਰ ਇੰਡੀਆ ਦੀ ਦਿੱਲੀ-ਲੁਧਿਆਣਾ ਫਲਾਇਟ ਵਿਚ ਇਕ ਯਾਤਰੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਇਸ ਜਹਾਜ਼ ਦੇ ਸਾਰੇ ਯਾਤਰੀਆਂ ਨੂੰ ਕਵਾਰੰਨਟੀਨ ਕੀਤਾ ਗਿਆ ਹੈ। <&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2020&sol;05&sol;image-2&period;png" alt&equals;"" class&equals;"wp-image-8697"&sol;><&sol;figure>&NewLine;&NewLine;&NewLine;&NewLine;<p class&equals;"wp-block-paragraph"><strong>ਦੇਸ਼ ਵਿਚ ਕੋਰੋਨਾ ਵਾਇਰਸ ਦੇ ਕੁੱਲ ਮਰੀਜਾਂ ਦੀ ਗਿਣਤੀ 1&comma;51&comma;767 ਹੋ ਗਈ ਹੈ&period; ਹੁਣ ਤੱਕ 64&comma;425 ਲੋਕ ਸਿਹਤਮੰਦ ਹੋ ਚੁੱਕੇ ਹਨ&comma; ਜਦੋਂਕਿ ਹੁਣ ਤੱਕ ਕੁੱਲ 4337 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। <&sol;strong><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੇਸ਼ ਵਿੱਚ ਘਾਤਕ ਮਹਾਂਮਾਰੀ ਦੇ 83&comma;004 ਐਕਟਿਵ ਕੇਸ ਹਨ। ਮਹਾਰਾਸ਼ਟਰ ਵਿੱਚ ਸੰਕਰਮਿਤ ਮਰੀਜਾਂ ਦੀ ਗਿਣਤੀ 54 ਹਜ਼ਾਰ ਨੂੰ ਪਾਰ ਕਰ ਗਈ ਹੈ ਅਤੇ ਹੁਣ ਤੱਕ 1&comma;792 ਲੋਕਾਂ ਦੀ ਮੌਤ ਹੋ ਚੁੱਕੀ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;