ਚੰਡੀਗੜ੍ਹ . ਮੋਹਾਲੀ ਵਿਚ ਇਕ ਮਹਿਲਾ ਕੋਰੋਨਾ ਵਾਇਰਸ ਦੇ ਪੌਜੀਟਿਵ ਕੇਸ ਸਾਹਮਣੇ ਆਏ ਹਨ। ਇਹ 36 ਸਾਲਾ ਮਹਿਲਾ ਦਾ ਪਤੀ ਵੀ ਕੋਰੋਨਾ ਦਾ ਪੋਜੀਟਿਵ ਆਇਆ ਸੀ। ਇਹ ਦੋਵੇ ਜਾਣੇ ਯੂ ਕੇ ਤੋਂ ਆਏ ਸਨ। ਪੰਜਾਬ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ ਪੰਜ ਕੇਸ ਨਵੇ ਆ ਚੁੱਕੇ ਹਨ। ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ।ਗੜ੍ਹਸ਼ੰਕਰ ਦੇ ਪਿੰਡ ਮੋਰਾਵਲੀ ਦੇ ਤਿੰਨ ਹੋਰ ਲੋਕ ਕੋਰੋਨਾ ਵਾਇਰਸ ਦੇ ਪੋਜੀਟਿਵ ਆਏ ਹਨ। ਜਲੰਧਰ ਤੋਂ ਵੀ ਕੋਰੋਨਾ ਵਾਇਰਸ ਦਾ ਇਕ ਕੇਸ ਸਾਹਮਣੇ ਆਇਆ ਹੈ। ਪੰਜਾਬ ਦੇ ਵਿਚ ਕੁੱਲ ਕੋਰੋਨਾ ਮਾਮਲਿਆ ਦੀ ਗਿਣਤੀ 38 ਹੋ ਗਈ ਹੈ। ਇਹਨਾਂ ਵਿਚੋਂ ਇਕ ਮਰੀਜ ਬਿਲਕੁੱਲ ਠੀਕ ਹੋ ਗਿਆ ਹੈ। ਇਸ ਤੋਂ ਇਲਾਵਾ ਇਕ ਮਰੀਜ ਦੀ ਮੌਤ ਹੋ ਚੁੱਕੀ ਹੈ।ਸਿਹਤ ਵਿਭਾਗ ਵੱਲੋ ਲਗਾਤਰ ਸ਼ੱਕੀ ਮਰੀਜਾਂ ਦੇ ਸੈਂਪਲ ਭਰੇ ਜਾ ਰਹੇ ਹਨ। ਕੋਰੋਨਾ ਵਾਇਰਸ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਪੰਜਾਬ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ ਪੰਜ ਕੇਸ ਨਵੇ ਆ ਚੁੱਕੇ ਹਨ। ਪੰਜਾਬ ਦੇ ਵਿਚ ਕੋਰੋਨਾ ਮਾਮਲਿਆ ਦੀ ਗਿਣਤੀ 38 ਹੋ ਗਈ ਹੈ। ਹੈ।ਗੜ੍ਹਸ਼ੰਕਰ ਦੇ ਪਿੰਡ ਮੋਰਾਂਵਲੀ ਦੇ ਤਿੰਨ ਹੋਰ ਲੋਕ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਆਏ ਹਨ। ਜਲੰਧਰ ਤੋਂ ਵੀ ਕੋਰੋਨਾ ਵਾਇਰਸ ਦਾ ਇਕ ਕੇਸ ਸਾਹਮਣੇ ਆਇਆ ਹੈ। ਮੋਹਾਲੀ ਵਿਚ ਇਕ ਮਹਿਲਾ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।