&NewLine;<p class&equals;"wp-block-paragraph"><strong>ਨਵੀਂ ਦਿੱਲੀ<&sol;strong> &vert; ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਕੋਰੋਨਾ ਵਾਇਰਸ ਦੇ ਮਹਾਂਮਾਰੀ ਦੀ ਨਵੀਂ ਲਹਿਰ ਨੇ ਹਾਹਾਕਾਰ ਮਚਾ ਦਿੱਤੀ ਹੈ। ਅਮਰੀਕਾ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ ਦੋ ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ । ਇਸ ਦੇ ਨਾਲ ਹੀ ਕੋਰੋਨਾ ਨਾਲ ਪੀੜਤ ਹੋਣ ਵਾਲੇ ਲੋਕਾਂ ਦੀ ਗਿਣਤੀ 10 ਕਰੋੜ 55 ਲੱਖ 9 ਹਜ਼ਾਰ 184 ਹੋ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਵੈੱਬਸਾਈਟ ਵਰਲਡਮੀਟਰ ਅਨੁਸਾਰ ਅਮਰੀਕਾ&nbsp&semi;ਵਿੱਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ ਦੋ ਲੱਖ 45 ਹਜ਼ਾਰ 799 ਲੋਕਾਂ ਦੀ ਮੌਤ ਹੋ ਚੁੱਕੀ ਹੈ । ਹੁਣ ਤੱਕ ਇਸ ਮਹਾਂਮਾਰੀ ਨਾਲ 66 ਲੱਖ ਇੱਕ ਹਜ਼ਾਰ 331 ਲੋਕ ਠੀਕ ਹੋ ਕੇ ਆਪਣੇ ਘਰ ਜਾ ਚੁੱਕੇ ਹਨ। ਅਮਰੀਕਾ ਵਿੱਚ ਇਸ ਸਮੇਂ 37 ਲੱਖ 12 ਹਜ਼ਾਰ 54 ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ&comma; ਜਿਸ ਵਿੱਚੋਂ 19 ਹਜ਼ਾਰ 374 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਮਾਮਲੇ ਵਿੱਚ ਮਾਹਿਰਾਂ ਨੇ ਚਿੰਤਾ ਜ਼ਾਹਿਰ ਕੀਤੀ ਹੈ ਕਿ ਅਮਰੀਕਾ ਆਉਣ ਵਾਲੇ ਠੰਡ ਦੇ ਮੌਸਮ ਅਤੇ ਛੁੱਟੀਆਂ ਲਈ ਤਿਆਰ ਨਹੀਂ ਹੈ&comma; ਜਦਕਿ ਇਸ ਸਮੇਂ ਤੱਕ ਕੋਰੋਨਾ ਮਹਾਂਮਾਰੀ ਹੁਣ ਤੱਕ ਦੇ ਸਭ ਤੋਂ ਘਾਤਕ ਪੜਾਅ ਵਿੱਚ ਜਾ ਸਕਦੀ ਹੈ। ਇੱਕ ਰਿਪੋਰਟ ਅਨੁਸਾਰ ਅਮਰੀਕਾ ਉਸ ਸਮੇਂ ਵੱਲ ਵੱਧ ਰਿਹਾ ਹੈ ਜਦੋਂ ਛੁੱਟੀਆਂ ਦੌਰਾਨ ਪਰਿਵਾਰਕ ਜਸ਼ਨਾਂ ਦੇ ਲੰਬੇ ਅਰਸੇ ਹੋਣਗੇ ਅਤੇ ਕੋਰੋਨਾ ਪਾਬੰਦੀਆਂ ਦੀ ਪਾਲਣਾ ਨਹੀਂ ਕੀਤੀ ਜਾਵੇਗੀ। ਉਨ੍ਹਾਂ ਯੂਨੀਵਰਸਿਟੀ ਦੇ ਐਮਰਜੈਂਸੀ ਰੂਮ ਫਿਜੀਸ਼ੀਅਨ ਮੇਗਨ ਰਾਣੇ ਨੇ ਕਿਹਾ&comma; &OpenCurlyDoubleQuote;ਅਸੀਂ ਹੁਣ ਮਹਾਂਮਾਰੀ ਦੇ ਸਭ ਤੋਂ ਬੁਰੇ ਪੜਾਅ ਵਿੱਚੋਂ ਲੰਘ ਰਹੇ ਹਾਂ । ਦੇਸ਼ ਦੀ ਕਿਸਮਤ ਅਗਲੇ ਦੋ ਮਹੀਨਿਆਂ ਤੱਕ ਮਹਾਂਮਾਰੀ &OpenCurlyQuote;ਤੇ ਨਿਰਭਰ ਕਰਦੀ ਹੈ।”<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਵਰਲਡ ਹੈਲਥ ਆਰਗੇਨਾਈਜ਼ੇਸ਼ਨ &lpar;WHO&rpar; ਦੇ ਮੁਖੀ ਟੇਡਰੋਸ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਚੇਤਾਵਨੀ ਦਿੱਤੀ ਹੈ । ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਨਾਲ ਲੜਦਿਆਂ ਅਸੀਂ ਕਮਜ਼ੋਰ ਹੋ ਸਕਦੇ ਹਾਂ ਪਰ ਕੋਰੋਨਾ ਸਾਡੇ ਤੋਂ ਨਹੀਂ ਥੱਕ ਰਿਹਾ । ਟੇਡਰੋਸ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਜੋ à¨¬à¨¿à¨¡à©‡à¨¨ ਦੀ ਜਿੱਤ &OpenCurlyQuote;ਤੇ ਖੁਸ਼ੀ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਮਹਾਂਮਾਰੀ ਨਾਲ ਲੜਨ ਲਈ ਵਿਸ਼ਵਵਿਆਪੀ ਸਹਿਯੋਗ ਮਿਲੇਗਾ । ਉਨ੍ਹਾਂ ਨੇ ਲੋਕਾਂ ਨੂੰ ਵਿਗਿਆਨ ਦੀ ਪਾਲਣਾ ਕਰਨ ਦੀ ਅਪੀਲ ਕੀਤੀ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;