&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> &vert; ਦੇਸ਼ ਦੇ ਬਾਕੀ ਸੂਬਿਆਂ ਵਾਂਗ ਪੰਜਾਬ &&num;8216&semi;ਚ ਵੀ ਕੋਰੋਨਾ ਵਾਇਰਸ ਦਾ ਅੰਕੜਾ ਮੁੜ ਤੋਂ ਤੇਜ਼ੀ ਫੜਨ ਲੱਗਾ ਹੈ। ਅਜਿਹੇ &&num;8216&semi;ਚ ਬੁੱਧਵਾਰ ਪੰਜਾਬ &&num;8216&semi;ਚ 785 ਨਵੇਂ ਪੌਜ਼ੇਟਿਵ ਕੇਸ ਦਰਜ ਕੀਤੇ ਗਏ ਤੇ ਕੋਰੋਨਾ ਨਾਲ 31 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਅੱਜ 444 ਲੋਕ ਠੀਕ ਹੋਕੇ ਘਰਾਂ ਨੂੰ ਪਰਤ ਗਏ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੰਜਾਬ &&num;8216&semi;ਚ ਕੋਰੋਨਾ ਵਾਇਰਸ ਦੇ ਕੁੱਲ ਕੇਸਾਂ ਦਾ ਅੰਕੜਾ 1&comma;48&comma;435 ਹੋ ਗਿਆ ਹੈ ਅਤੇ ਇਸ &&num;8216&semi;ਚੋਂ 1&comma;36&comma;622 ਲੋਕ ਠੀਕ ਹੋ ਚੁੱਕੇ ਹਨ ਜਦਕਿ 4&comma;684 ਲੋਕਾਂ ਦੀ ਕੋਰੋਨਾ ਵਾਇਰਸ ਨੇ ਜਾਨ ਲੈ ਲਈ। ਮੌਜੂਦਾ ਸਮੇਂ ਪੰਜਾਬ &&num;8216&semi;ਚ 7&comma;129 ਐਕਟਿਵ ਕੇਸ ਹਨ।<&sol;p>&NewLine;&NewLine;&NewLine;&NewLine;<figure class&equals;"wp-block-embed-twitter wp-block-embed is-type-rich is-provider-twitter"><div class&equals;"wp-block-embed&lowbar;&lowbar;wrapper">&NewLine;<amp-twitter data-tweetid&equals;"1331615447343452161" layout&equals;"responsive" width&equals;"600" height&equals;"480"><&sol;amp-twitter>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;