&NewLine;<p class&equals;"wp-block-paragraph"><strong>ਜਲੰਧਰ&period;<&sol;strong> ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ &&num;8216&semi;ਮਿਸ਼ਨ ਫ਼ਤਿਹ&&num;8217&semi; ਤਹਿਤ ਘਰ-ਘਰ ਜਾ ਕੇ ਕੀਤੇ ਜਾਣ ਵਾਲੇ ਸਰਵੇ ਤਹਿਤ ਸਿਹਤ ਵਿਭਾਗ ਦੀਆਂ 85 ਵੱਖ-ਵੱਖ ਟੀਮਾਂ ਵਲੋਂ 5628 ਘਰਾਂ ਦਾ ਦੌਰਾ ਕਰਕੇ 24331 ਲੋਕਾਂ ਦੀ ਸਿਹਤ ਜਾਂਚ ਕੀਤੀ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿਵਲ ਸਰਜਨ ਡਾ&period;ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ&period;ਹਰਿੰਦਰ ਸਿੰਘ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਘਰ-ਘਰ ਜਾ ਕੇ ਸਰਵੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਨੂੰ ਕੋਰੋਨਾ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਿਵਲ ਸਰਜਨ ਅਤੇ ਮੈਡੀਕਲ ਸੁਪਰਡੰਟ ਨੇ ਦੱਸਿਆ ਕਿ ਹੁਣ ਤੱਕ ਕੋਰੋਨਾ ਪਾਜ਼ੀਟਿਵ ਲੋਕਾਂ ਦੇ ਸੰਪਰਕ ਵਿੱਚ ਆਉਣ ਵਾਲੇ 9522 ਵਿਅਕਤੀਆਂ ਨੂੰ ਹੋਮ ਕੁਆਰੰਟੀਨ ਕੀਤਾ ਗਿਆ ਹੈ ਜਿਨਾਂ ਵਿਚੋਂ 8988 ਲੋਕਾਂ ਵਲੋ 14 ਦਿਨਾਂ ਦਾ ਹੋਮ ਕੁਆਰੰਟੀਨ ਦਾ ਸਮਾਂ ਸਫ਼ਲਤਾ ਪੂਰਵਕ ਪੂਰਾ ਕਰ ਲਿਆ ਹੈ ਅਤੇ 534 ਲੋਕਾਂ ਦਾ ਹੋਮ ਕੁਆਰੰਟੀਨ ਦਾ ਸਮਾਂ ਚੱਲ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿਵਲ ਸਰਜਨ ਅਤੇ ਮੈਡੀਕਲ ਸੁਪਰਡੰਟ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੁਣ ਤੱਕ 13288 ਲੋਕਾਂ ਦੇ ਗਲੇ ਰਾਹੀਂ ਟੈਸਟ ਕੀਤੇ ਗਏ ਹਨ ਜਿਨਾਂ ਵਿਚੋਂ  11259 ਲੋਕਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ ਜਦਕਿ 1518 ਲੋਕਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।<br><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;