&NewLine;<p class&equals;"wp-block-paragraph"><strong>ਜਲੰਧਰ<&sol;strong> &vert; ਜ਼ਿਲ੍ਹੇ ਵਿਚ ਕੋਰੋਨਾ ਦੀ ਗਿਣਤੀ ਬਹੁਤ ਘੱਟ ਗਈ ਹੈ। 1000 ਮਰੀਜ਼ ਨੂੰ ਇਸੇ ਵੇਲੇ ਇਲਾਜ ਅਧੀਨ ਹਨ। ਇਸ ਵੇਲੇ ਜਿਲ੍ਹਾ ਪ੍ਰਸਾਸ਼ਨ ਨੇ ਇਕ ਨਵਾਂ ਐਲਾਨ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਡੀਸੀ ਦਫਤਰ ਆਉਣ ਵਾਲੇ ਹਰੇਕ ਵਿਅਕਤੀ ਨੂੰ ਕੋਰੋਨਾ ਟੈਸਟ ਕਰਵਾਉਣਾ ਪਵੇਗਾ। ਉਹਨਾਂ ਕਿਹਾ ਕਿ ਡੀਸੀ ਦਫਤਰ ਵਿਚ ਇਕ ਗੇਂਟ ਤੋਂ ਹੀ ਐਂਟਰੀ ਹੋਵੇਗੀ&comma; ਉੱਥੇ ਹੀ ਕੋਰੋਨਾ ਟੈਸਟ ਕਰਨ ਵਾਲੀ ਟੀਮ ਤੈਨਾਤ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਡੀਸੀ ਨੇ ਅੱਗੇ ਕਿਹਾ ਕਿ ਜੋ ਵਿਅਕਤੀ ਟੈਸਟ ਨਹੀਂ ਕਰਵਾਉਂਦਾ ਉਸ ਦੀ ਡੀਸੀ ਦਫਤਰ ਵਿਚ ਐਂਟਰੀ ਨਹੀਂ ਹੋਵੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਲੋਕਾਂ ਨੇ ਆਪਣੇ ਕੰਮ ਕਰਵਾਉਣ ਲਈ ਪਹਿਲੇਂ ਦਿਨ ਹੀ 100 ਟੈਸਟ ਕਰਵਾ ਲਏ ਹਨ। ਟੈਸਟ ਕਰਵਾਉਣ ਵਾਲੇ ਸਾਰੇ ਲੋਕਾਂ ਦੀ ਰਿਪੋਰਟ ਉਹਨਾਂ ਦੇ ਮੋਬਾਇਲ ਉਪਰ ਭੇਜੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਜੇਕਰ ਤੁਹਾਨੂੰ ਵੀ ਕੋਈ ਡੀਸੀ ਦਫਤਰ ਕੰਮ ਹੈ ਤਾਂ ਯਾਦ ਰੱਖਣਾ ਕਿ ਐਂਟਰੀ ਤੋਂ ਪਹਿਲਾਂ ਕੋਰੋਨਾ ਟੈਸਟ ਲਾਜ਼ਮੀ ਕੀਤਾ ਹੋਇਆ ਹੈ&comma; ਉਸ ਤੋਂ ਬਗੈਰ ਅੰਦਰ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;