&NewLine;<p class&equals;"wp-block-paragraph"><strong>ਜਲੰਧਰ&sol;ਲੁਧਿਆਣਾ<&sol;strong> &vert; ਮੋਦੀ ਸਰਕਾਰ ਫ੍ਰੀ ਕੋਰੋਨਾ ਵੈਕਸੀਨ ਦੇ ਪੋਸਟਰ ਲਗਵਾ ਕੇ ਥਾਂ-ਥਾਂ ਪ੍ਰਚਾਰ ਤਾਂ ਕਰ ਰਹੀ ਹੈ ਪਰ ਸੂਬਿਆਂ &&num;8216&semi;ਚ ਵੈਕਸੀਨ ਦੀ ਭਾਰੀ ਘਾਟ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਵੈਕਸੀਨ ਖਤਮ ਹੋਣ ਕਰਕੇ ਜਲੰਧਰ &&num;8216&semi;ਚ ਸ਼ਨੀਵਾਰ 31 ਜੁਲਾਈ ਨੂੰ ਕਿਤੇ ਵੀ ਵੈਕਸੀਨ ਨਹੀਂ ਲੱਗੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਵੈਕਸੀਨ ਪ੍ਰਤੀ ਲੋਕਾਂ &&num;8216&semi;ਚ ਜਾਗਰੂਕਤਾ ਵੱਧ ਰਹੀ ਹੈ&comma; ਇਸ ਲਈ ਸ਼ਹਿਰਾਂ ਨੂੰ ਜਿੰਨੀ ਵੀ ਵੈਕਸੀਨ ਮਿਲਦੀ ਹੈ&comma; ਉਹ ਇਕ-ਦੋ ਦਿਨਾਂ &&num;8216&semi;ਚ ਹੀ ਖਤਮ ਹੋ ਜਾਂਦੀ ਹੈ ਤੇ ਮੁੜ ਲੋਕਾਂ ਨੂੰ ਇੰਤਜਾਰ ਕਰਨਾ ਪੈਂਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਲੰਧਰ ਤੋਂ ਇਲਾਵਾ ਲੁਧਿਆਣਾ &&num;8216&semi;ਚ ਵੀ ਸ਼ਨੀਵਾਰ ਨੂੰ ਵੈਕਸੀਨ ਨਹੀਂ ਲੱਗੇਗੀ। ਲੁਧਿਆਣਾ ਦੇ ਲੋਕ ਸੰਪਰਕ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ।<br>ਬਾਕੀ ਸ਼ਹਿਰਾਂ ਦੀ ਰਿਪੋਰਟ ਫਿਲਹਾਲ ਨਹੀਂ ਮਿਲੀ ਹੈ&comma; ਜਿਵੇਂ ਹੀ ਸਾਨੂੰ ਮਿਲੇਗੀ&comma; ਅਪਡੇਟ ਕਰਾਂਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>Sponsored &colon; <&sol;strong>ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; <a href&equals;"http&colon;&sol;&sol;www&period;BagMinister&period;com">www&period;BagMinister&period;com<&sol;a>&rpar;<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ &&num;8211&semi; <&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ   ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;