&NewLine;<h4 class&equals;"wp-block-heading">ਕੈਪਟਨ ਅਤੇ ਮੋਦੀ ਸਰਕਾਰਾਂ ਸਮੇਤ ਬਾਦਲਾਂ &OpenCurlyQuote;ਤੇ ਵੀ ਬਰਸੇ &OpenCurlyQuote;ਆਪ’ ਸੰਸਦ&nbsp&semi;<&sol;h4>&NewLine;&NewLine;&NewLine;&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong>&period; ਆਮ ਆਦਮੀ ਪਾਰਟੀ &lpar;ਆਪ&rpar; ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੋਰੋਨਾ ਵਿਰੁੱਧ ਜੰਗ ਦੌਰਾਨ ਸਰਕਾਰੀ ਕਾਰਜਸ਼ੈਲੀ &OpenCurlyQuote;ਤੇ ਗੰਭੀਰ ਸਵਾਲ ਉਠਾਉਂਦੇ ਹੋਏ ਕਿਹਾ ਕਿ ਨਿਕੰਮੇ ਪ੍ਰਬੰਧਾਂ ਅਤੇ ਨਖਿੱਧ ਲੀਡਰਸ਼ਿਪ ਕਾਰਨ ਕੋਰੋਨਾ ਵਿਰੁੱਧ &OpenCurlyQuote;ਆਪ੍ਰੇਸ਼ਨ ਫ਼ਤਿਹ’ ਅਸਲੀਅਤ &OpenCurlyQuote;ਚ &OpenCurlyQuote;ਆਪ੍ਰੇਸ਼ਨ ਫ਼ੇਲ੍ਹ’ ਬਣ ਗਿਆ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਟਾਈਮ ਸ਼ੈਲੀ &lpar;ਆਰਜ਼ੀ ਢੰਗ&rpar; &OpenCurlyQuote;ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ&comma; ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਕਾਂਗਰਸ ਲੀਡਰਸ਼ਿਪ ਅਤੇ ਉੱਚ-ਪ੍ਰਸ਼ਾਸਨਿਕ ਅਧਿਕਾਰੀ ਕੋੋਰੋਨਾ ਵਿਰੁੱਧ ਲੜਨ ਦੇ ਦਾਅਵੇ ਕਰ ਰਹੇ ਹਨ&comma; ਉਹ ਜ਼ਮੀਨੀ ਹਕੀਕਤ ਸਾਹਮਣੇ ਲਗਾਤਾਰ ਫ਼ੇਲ੍ਹ ਅਤੇ ਫਲਾੱਪ ਹੋ ਰਹੇ ਹਨ। ਨਤੀਜਣ ਸਵਾ ਮਹੀਨੇ ਦੇ ਕਰਫ਼ਿਊ ਦੇ ਬਾਵਜੂਦ ਪੰਜਾਬ ਅੰਦਰ ਕੋਰੋਨਾ ਵਾਇਰਸ ਵਧਦਾ-ਫੈਲਦਾ ਹੀ ਜਾ ਰਿਹਾ ਹੈ।<br>ਮਾਨ ਨੇ ਕਿਹਾ ਕਿ ਤਰਨਤਾਰਨ &OpenCurlyQuote;ਚ ਖਟਾਰਾ ਐਂਬੂਲੈਂਸ ਅਤੇ ਪੰਜਾਬ ਭਰ ਦੇ ਹਸਪਤਾਲਾਂ ਅਤੇ ਨਿਹੱਥੇ ਲੜਾਈ ਲੜ ਰਹੇ ਡਾਕਟਰਾਂ ਨੇ ਸਰਕਾਰ ਦੀ ਪੂਰੀ ਤਰਾਂ ਪੋਲ ਖੋਲ੍ਹ ਦਿੱਤੀ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਘਰੇ ਹੀ ਦੁਬਕ ਕੇ ਬੈਠ ਗਏ ਹਨ&comma; ਜਦਕਿ ਉਨ੍ਹਾਂ ਨੂੰ ਇਕੱਲਿਆਂ ਗੱਡੀ ਚਲਾ ਕੇ ਪੂਰੇ ਪੰਜਾਬ &OpenCurlyQuote;ਚ ਪ੍ਰਬੰਧਾਂ ਦੀ ਨਿਗਰਾਨੀ ਕਰਨੀ ਚਾਹੀਦੀ ਸੀ। ਮਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੀ &OpenCurlyQuote;ਪ੍ਰਵਚਨ’ ਦੇਣ ਤੋਂ ਅੱਗੇ ਕੁੱਝ ਵੀ ਨਹੀਂ ਕਰ ਰਹੀ। ਵਿੱਤੀ ਤੌਰ &OpenCurlyQuote;ਤੇ ਸੂਬਿਆਂ ਦੇ ਬਹੁਗਿਣਤੀ ਸਾਧਨਾਂ-ਸੰਸਾਧਨਾਂ &OpenCurlyQuote;ਤੇ ਕਬਜ਼ਾ ਕਰ ਚੁੱਕੀ ਕੇਂਦਰ ਸਰਕਾਰ ਨੇ ਇਸ ਔਖੀ ਘੜੀ &OpenCurlyQuote;ਚ ਪੰਜਾਬ ਵਰਗੇ ਸੂਬੇ ਦੀ ਵੀ ਅਣਦੇਖੀ ਕਰ ਦਿੱਤੀ ਹੈ&comma; ਜਿਸ ਨੇ ਆਜ਼ਾਦੀ ਦੀ ਲੜਾਈ ਤੋਂ ਲੈ ਕੇ ਪੂਰੇ ਦੇਸ਼ ਦਾ ਪੇਟ ਭਰਨ ਲਈ ਸਭ ਤੋਂ ਵੱਧ ਯੋਗਦਾਨ ਦਿੱਤਾ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>ਸਾਂਝੇ ਮਤੇ ਰਾਹੀਂ ਪੰਜਾਬ ਨੂੰ ਵਿਸ਼ੇਸ਼ ਵਿੱਤੀ ਪੈਕੇਜ ਲਈ ਕੇਂਦਰ &OpenCurlyQuote;ਤੇ ਦਬਾਅ ਪਾਉਣ ਸਾਰੇ ਸੰਸਦ ਮੈਂਬਰ- <&sol;strong>ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਪਾਰਟੀ ਪੱਧਰ ਤੋਂ ਉੱਤੇ ਉੱਠ ਕੇ ਇੱਕ ਸਾਂਝੇ ਮਤੇ ਰਾਹੀਂ ਕੇਂਦਰ ਸਰਕਾਰ ਉੱਤੇ ਦਬਾਅ ਬਣਾਉਣਾ ਚਾਹੀਦਾ ਹੈ ਕਿ ਉਹ ਪੰਜਾਬ ਲਈ ਵਿਸ਼ੇਸ਼ ਵਿੱਤੀ ਪੈਕੇਜ ਅਤੇ ਸੂਬੇ ਦੀ ਇੰਡਸਟਰੀ ਨੂੰ ਪਹਾੜੀ ਰਾਜਾਂ ਦੀ ਤਰਜ਼ &OpenCurlyQuote;ਤੇ ਟੈਕਸ ਛੋਟਾਂ ਦੇਵੇ ਤਾਂ ਕਿ ਕੋਰੋਨਾ ਵਾਇਰਸ ਕਾਰਨ ਹੋਰ ਜ਼ਿਆਦਾ ਸੰਕਟ &OpenCurlyQuote;ਚ ਘਿਰੇ ਪੰਜਾਬ ਦੇ ਉਦਯੋਗਾਂ ਅਤੇ ਆਰਥਿਕਤਾ ਨੂੰ ਲੋੜੀਂਦਾ ਹੁਲਾਰਾ ਮਿਲ ਸਕੇ। ਮਾਨ ਮੁਤਾਬਿਕ&comma; &OpenCurlyQuote;&OpenCurlyQuote;ਮੈਂ ਬਾਦਲ ਜੋੜੀ &lpar;ਹਰਸਿਮਰਤ-ਸੁਖਬੀਰ&rpar;&comma; ਭਾਜਪਾ ਦੇ ਸੋਮ ਪ੍ਰਕਾਸ਼ ਅਤੇ ਸੰਨੀ ਦਿਓਲ ਸਮੇਤ ਸਾਰੇ ਕਾਂਗਰਸੀ ਸੰਸਦ ਮੈਂਬਰਾਂ ਨੂੰ ਸੱਦਾ ਦਿੰਦਾ ਹਾਂ ਕਿ ਆਓ ਇਕੱਠੇ ਹੋ ਕੇ ਪੰਜਾਬ ਲਈ ਮੋਦੀ ਸਰਕਾਰ ਤੋਂ ਵਿਸ਼ੇਸ਼ ਵਿੱਤੀ ਪੈਕੇਜ ਲਈ ਹਰ ਸੰਭਵ ਦਬਾਅ ਬਣਾਈਏ।’’<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;