&NewLine;<p class&equals;"wp-block-paragraph"><strong>ਜਲੰਧਰ&vert;<&sol;strong> ਲੋਕ ਸਭਾ ਜ਼ਿਮਨੀ ਚੋਣ &&num;8216&semi;ਚ ਕਾਂਗਰਸ ਨੂੰ ਕਰਮਜੀਤ ਕੌਰ ਦੇ ਰੂਪ &&num;8216&semi;ਚ ਪਹਿਲੀ ਮਹਿਲਾ ਸੰਸਦ ਮੈਂਬਰ ਮਿਲੇਗੀ ਜਾਂ ਸੁਸ਼ੀਲ ਰਿੰਕੂ ਦੇ ਰੂਪ &&num;8216&semi;ਚ ਲੋਕ ਸਭਾ &&num;8216&semi;ਚ ਆਪਣਾ ਖਾਤਾ ਖੋਲ੍ਹੇਗੀ&quest; ਭਾਜਪਾ ਇਤਿਹਾਸ ਸਿਰਜੇਗੀ ਜਾਂ ਅਕਾਲੀ ਦਲ ਇਸ ਹਲਕੇ ਵਿੱਚ ਤੀਜੀ ਵਾਰ ਜਿੱਤ ਹਾਸਲ ਕਰੇਗਾ&comma; ਇਹ ਅੱਜ ਪੱਕਾ ਹੋ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph"> ਈਵੀਐਮ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਅਜਿਹੇ &&num;8216&semi;ਚ ਕਪੂਰਥਲਾ ਰੋਡ ਦੀ ਆਵਾਜਾਈ &&num;8216&semi;ਚ ਬਦਲਾਅ ਕੀਤਾ ਗਿਆ ਹੈ। ਹਰੇਕ ਵਿਧਾਨ ਸਭਾ ਹਲਕੇ ਵਿੱਚ 14 ਟੇਬਲ ਹਨ ਅਤੇ ਗਿਣਤੀ ਲਈ ਹਰੇਕ ਕੇਂਦਰ ਵਿੱਚ 20 ਕਾਊਂਟਿੰਗ ਟੀਮਾਂ &lpar;ਰਿਜ਼ਰਵ ਸਮੇਤ&rpar; ਤਾਇਨਾਤ ਕੀਤੀਆਂ ਗਈਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ 13 ਮਈ ਨੂੰ ਵੋਟਾਂ ਦੀ ਗਿਣਤੀ ਲਈ ਦਫ਼ਤਰ ਡਾਇਰੈਕਟਰ ਲੈਂਡ ਰਿਕਾਰਡ&comma; ਸਟੇਟ ਪਟਵਾਰ ਸਕੂਲ ਅਤੇ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ&comma; ਕਪੂਰਥਲਾ ਰੋਡ ਵਿਖੇ ਬਣਾਏ ਗਏ ਗਿਣਤੀ ਕੇਂਦਰਾਂ ਵਿਖੇ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅੰਤਿਮ ਰੂਪ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਵਿਧਾਨ ਸਭਾ ਹਲਕੇ ਵਿੱਚ 14 ਟੇਬਲ ਹੋਣਗੇ ਅਤੇ ਵੋਟਾਂ ਦੀ ਗਿਣਤੀ ਲਈ ਹਰੇਕ ਗਿਣਤੀ ਕੇਂਦਰ &&num;8216&semi;ਚ 20 ਕਾਊਂਟਿੰਗ ਟੀਮਾਂ &lpar;ਰਿਜ਼ਰਵ ਸਮੇਤ&rpar; ਤਾਇਨਾਤ ਕੀਤੀਆਂ ਗਈਆਂ ਹਨ। ਇੱਕ ਕਾਉਂਟਿੰਗ ਪਾਰਟੀ ਵਿੱਚ ਇੱਕ ਕਾਉਂਟਿੰਗ ਅਬਜ਼ਰਵਰ&comma; ਇੱਕ ਕਾਉਂਟਿੰਗ ਸਹਾਇਕ ਅਤੇ ਇੱਕ ਮਾਈਕ੍ਰੋ ਅਬਜ਼ਰਵਰ ਹੁੰਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਇਲਾਵਾ ਇਲੈਕਟ੍ਰਾਨਿਕ ਤਰੀਕੇ ਨਾਲ ਪ੍ਰਸਾਰਿਤ ਡਾਕ ਬੈਲਟ ਪੇਪਰਾਂ ਦੀ ਗਿਣਤੀ ਲਈ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਗਿਣਤੀ ਕਰਨ ਵਾਲੇ ਕਰਮਚਾਰੀਆਂ ਨੂੰ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਕ ਰਾਊਂਡ ਦੀ ਗਿਣਤੀ ਖਤਮ ਹੋਣ ਤੋਂ ਬਾਅਦ ਹੀ ਅਗਲੇ ਗੇੜ ਦੀ ਗਿਣਤੀ ਸ਼ੁਰੂ ਹੋਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;