<p><strong>ਦਿੱਲੀ&comma; 1 ਫਰਵਰੀ&vert;<&sol;strong> ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਅੱਜ ਸੰਸਦ ਵਿੱਚ ਅੰਤ੍ਰਿਮ ਬਜਟ ਪੇਸ਼ ਕਰਨਗੇ। ਮੁਕੰਮਲ ਬਜਟ ਅਪਰੈਲ ਮਈ ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਮਗਰੋਂ ਨਵੀਂ ਸਰਕਾਰ ਪੇਸ਼ ਕਰੇਗੀ। ਸਰਕਾਰ ਨੇ ਅੰਤਰਿਮ ਬਜਟ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।<&sol;p>&NewLine;<p>ਦੱਸ ਦੇਈਏ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਕੋਲ ਅੰਤ੍ਰਿਮ ਬਜਟ ਰਾਹੀਂ ਸਾਰੇ ਵਰਗਾਂ ਨੂੰ ਖੁਸ਼ ਕਰਨ ਦਾ ਆਖਰੀ ਮੌਕਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਬਜਟ ਵਿੱਚ ਟੈਕਸਦਾਤਾਵਾਂ&comma; ਕਿਸਾਨਾਂ&comma; ਸਰਕਾਰੀ ਕਰਮਚਾਰੀਆਂ ਨੂੰ ਲੁਭਾਉਣ ਦੇ ਨਾਲ-ਨਾਲ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਲੋਕਾਂ ਦੇ ਹਿੱਤਾਂ ਵਿੱਚ ਐਲਾਨ ਕੀਤੇ ਜਾਣਗੇ।<&sol;p>&NewLine;<div class&equals;"twelve columns content&lowbar;display&lowbar;col3 alpha ">&NewLine;<div class&equals;"print-only content&lowbar;display&lowbar;col3 alpha">&NewLine;<div class&equals;"post&lowbar;content">&NewLine;<div class&equals;"twelve columns content&lowbar;display&lowbar;col3 alpha ">&NewLine;<div class&equals;"print-only content&lowbar;display&lowbar;col3 alpha">&NewLine;<div class&equals;"post&lowbar;content">&NewLine;<div class&equals;"twelve columns content&lowbar;display&lowbar;col3 alpha ">&NewLine;<div class&equals;"print-only content&lowbar;display&lowbar;col3 alpha">&NewLine;<div class&equals;"post&lowbar;content">&NewLine;<div class&equals;"twelve columns content&lowbar;display&lowbar;col3 alpha ">&NewLine;<div class&equals;"print-only content&lowbar;display&lowbar;col3 alpha">&NewLine;<div class&equals;"post&lowbar;content"><&sol;div>&NewLine;<&sol;div>&NewLine;<&sol;div>&NewLine;<&sol;div>&NewLine;<&sol;div>&NewLine;<&sol;div>&NewLine;<&sol;div>&NewLine;<&sol;div>&NewLine;<&sol;div>&NewLine;<&sol;div>&NewLine;<&sol;div>&NewLine;<&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;