&NewLine;<p class&equals;"wp-block-paragraph"><strong>ਲੁਧਿਆਣਾ<&sol;strong> &vert; ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ &&num;8216&semi;ਤੇ ਕੋਰਟ ਨੇ ਰੇਪ ਦਾ ਕੇਸ ਦਰਜ ਕਰਨ ਦੇ ਦਿੱਤੇ ਹੁਕਮ।<&sol;p>&NewLine;&NewLine;&NewLine;&NewLine;<p class&equals;"wp-block-paragraph">ਲੁਧਿਆਣਾ ਦੀ ਇੱਕ ਔਰਤ ਦੁਆਰਾ ਕੋਰਟ ਵਿੱਚ ਰੇਪ ਅਤੇ ਹੋਰ ਆਰੋਪ ਵਾਲੇ ਕੇਸ ਤੇ ਸੁਣਵਾਈ ਕਰਦਿਆਂ ਐਡੀਸ਼ਨਲ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਵੱਲੋਂ ਪੁਲਿਸ ਤੋਂ ਸਿਮਰਜੀਤ ਸਿੰਘ ਬੈਂਸ&comma; ਕਰਮਜੀਤ ਸਿੰਘ&comma; ਸੁਖਚੈਨ ਸਿੰਘ&comma; ਪਰਮਜੀਤ ਸਿੰਘ&comma; ਗੋਗੀ ਸ਼ਰਮਾ&comma; ਜਸਬੀਰ ਕੌਰ&comma; ਬਲਜਿੰਦਰ ਕੌਰ ਖਿਲਾਫ਼ ਰੇਪ&comma; ਯੌਨ ਸ਼ੋਸ਼ਣ ਸਮੇਤ ਹੋਰ ਧਾਰਾਵਾਂ ਤੇ ਐੱਫਆਈਆਰ ਦਰਜ ਕਰਨ ਨੂੰ ਕਿਹਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੋਰਟ ਨੇ ਆਰੋਪੀਆਂ ਨੂੰ ਕਸਟਡੀ ਵਿੱਚ ਲੈ ਕੇ ਪੁੱਛਗਿੱਛ ਕਰਨ ਅਤੇ ਫੁਟੇਜ ਚੈੱਕ ਕਰਕੇ 15 ਜੁਲਾਈ ਤੱਕ ਰਿਪੋਰਟ ਦੇਣ ਨੂੰ ਕਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong> <strong>ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong> <a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;