ਨਵਾਂਸ਼ਹਿਰ. ਰਾਜ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਨਵਾਂਸ਼ਹਿਰ ਵਿੱਚ ਕੋਰੋਨਾ ਦੇ 7 ਹੋਰ ਨਵੇਂ ਮਰੀਜ਼ ਪਾਜੀਟਿਵ ਪਾਏ ਗਏ ਹਨ। ਇਹ ਉਹ ਲੋਕ ਹਨ ਜਿਹੜੇ ਕਿ ਬੀਤੇ ਦਿਨ ਪਿੰਡ ਪਠਲਾਵਾ ਵਿਚ ਕੋਰੋਨਾ ਕਾਰਨ ਮਾਰੇ ਗਏ 72 ਸਾਲ ਦੇ ਬੁਜੁਰਗ ਬਲਦੇਵ ਸਿੰਘ ਦੇ ਸੰਪਰਕ ਵਿੱਚ ਆਏ ਸਨ। ਇਸਦੇ ਨਾਲ ਹੀ ਕੋਰੋਨਾ ਪਾਜੀਟਿਵ ਮਰੀਜਾ ਦੀ ਗਿਣਤੀ ਵੱਧ ਕੇ 21 ਹੋ ਗਈ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।