COVID-19 : ਪੰਜਾਬ ‘ਚ ਕੋਈ ਨਵਾਂ ਪਾਜ਼ੀਟਿਵ ਕੇਸ ਸਾਹਮਣੇ ਨਹੀਂ ਆਇਆ – ਵੇਖੋ ਜ਼ਿਲਾ ਵਾਰ ਰਿਪੋਰਟ

    0
    2481

    ਕੋਵਿਡ-19(ਕੋਰੋਨਾ ਵਾਇਰਸ): ਪੰਜਾਬ

    1ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ898
    2ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ898
    3ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ38
    4ਮਿ੍ਰਤਕਾਂ ਦੀ ਗਿਣਤੀ01
    5ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ596
    6ਰਿਪੋਰਟ ਦੀ ਉਡੀਕ ਹੈ264
    7ਠੀਕ ਹੋਏ01
    • ਪੰਜਾਬ ਵਿੱਚ ਕੋਵਿਡ-19 ਦਾ ਕੋਈ ਨਵਾਂ ਪਾਜ਼ੇਵਿਟ ਕੇਸ ਸਾਹਮਣੇ ਨਹੀਂ ਆਇਆ ਹੈ।
    • ਅੰਮ੍ਰਿਤਸਰ ਵਿਖੇ ਦਾਖ਼ਲ ਹੁਸ਼ਿਆਰਪੁਰ ਦੇ ਇੱਕ ਮਰੀਜ਼ ਦੇ ਠੀਕ ਹੋਣ ਤੋਂ ਬਾਅਦ ਉਸਨੂੰ ਹਸਪਤਲ ‘ਚੋਂ ਡਿਸਚਾਰਜ ਕਰ ਦਿੱਤਾ ਗਿਆ ਹੈ।
    • ਸਾਰੇ ਮਰੀਜ਼ ਹਸਪਤਾਲਾਂ ਵਿੱਚ ਦਾਖ਼ਲ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ।

    ਇਨ੍ਹਾਂ ਸਾਰੇ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਕੁਅਰੰਟਾਈਨ ਕੀਤਾ ਗਿਆ ਹੈ ਅਤੇ ਇਹ ਸਭ ਨਿਗਰਾਨੀ ਅਧੀਨ ਹਨ। ਸਾਰਿਆਂ ਦੇ ਬਲੱਡ ਸੈਂਪਲ ਜਾਂਚ ਲਈ ਨਿਰਧਾਰਤ ਲੈਬ ਨੂੰ ਭੇਜੇ ਗਏ ਹਨ। ਟੀਮਾਂ ਨਿਗਰਾਨੀ ਕਰ ਰਹੀਆਂ ਹਨ।

    ਵੇਖੋ ਪੰਜਾਬ ਵਿੱਚ ਕਿੱਥੇ ਕਿੰਨੇ ਸਾਹਮਣੇ ਆ ਚੁੱਕੇ ਹਨ ਮਰੀਜ਼

    ਲੜੀ ਨੰ: ਜ਼ਿਲਾਪੁਸ਼ਟੀ ਹੋਏ ਕੇਸਾਂ ਦੀਗਿਣਤੀਠੀਕ ਹੋਏਮੌਤਾਂ ਦੀ ਗਿਣਤੀ
    1ਐਸ.ਬੀ.ਐਸ ਨਗਰ1901
    2ਐਸ.ਏ.ਐਸ ਨਗਰ0600
    3ਹੁਸ਼ਿਆਰਪੁਰ0610
    4ਜਲੰਧਰ0500
    5ਅੰਮਿ੍ਰਤਸਰ0100
    6ਲੁਧਿਆਣਾ0100
     ਕੁੱਲ3811

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।