&NewLine;<p class&equals;"wp-block-paragraph"><strong>ਅਮ੍ਰਿਤਸਰ<&sol;strong>&period; ਸ੍ਰੀ ਗੁਰੂ ਨਾਨਕ ਦੇਵ ਜੀ ਹਮਪਤਾਲ ਦੇ ਆਈਸੋਲੇਸ਼ਨ ਵਾਰਡ &OpenCurlyQuote;ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਨੂੰ ਦਾਖਲ ਕੀਤਾ ਗਿਆ ਹੈ। ਡਾਕਟਰਾਂ ਨੇ ਉਸ ਦਾ ਸੈਂਪਲ ਲੈ ਕੇ ਸਰਕਾਰੀ ਮੈਡੀਕਲ ਕਾਲਜ ਸਥਿਤ ਲੈਬਾਰਟਰੀ &OpenCurlyQuote;ਚ ਭੇਜ ਦਿੱਤਾ ਹੈ। ਇਹ ਸ਼ਕੀ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਤੇ ਯੂ&period; ਕੇ&period; ਤੋਂ ਦਿੱਲੀ ਏਅਰਪੋਰਟ ਉਤਰਿਆ ਸੀ। ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਵਲੋਂ ਕੀਤੀ ਗਈ ਸਖਤੀ ਕਾਰਨ ਉਹ ਸ਼ਤਾਬਤੀ ਤੋਂ ਅੰਮ੍ਰਿਤਸਰ ਆਇਆ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਮਰੀਜ਼ ਦੇ ਕਿਸੇ ਪਰਿਵਾਰਕ ਮੈਂਬਰ ਨੇ ਸਿਹਤ ਵਿਭਾਗ ਨੂੰ&NewLine;ਜਾਣਕਾਰੀ ਦਿੱਤੀ ਕਿ ਉਸ ਦਾ ਇਕ ਰਿਸ਼ਤੇਦਾਰ ਵਿਦੇਸ਼ ਤੋਂ ਆਇਆ ਹੈ ਅਤੇ ਉਸ ਨੂੰ ਖਾਂਸੀ&comma; ਜੁਕਾਮ ਦੀ ਸ਼ਿਕਾਇਤ ਹੈ। ਇਸ ਤੋਂ&NewLine;ਬਾਅਦ ਉਸ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ &OpenCurlyQuote;ਚ ਦਾਖਲ ਕਰਵਾਇਆ ਗਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸੇ ਤਰ੍ਹਾਂ ਤਰਨਤਾਰਨ &OpenCurlyQuote;ਚ ਕੋਰੋਨਾ ਤੋਂ ਪ੍ਰਭਾਵਿਤ ਸ਼ੱਕੀ ਮਰੀਜ਼ ਦਾ ਪਤਾ ਲੱਗਾ ਹੈ। 23 ਸਾਲਾ ਨੌਜਵਾਨ 24 ਫਰਵਰੀ ਨੂੰ ਟੂਰਿਸਟ ਵੀਜੇ &OpenCurlyQuote;ਤੇ ਦੋਹਾਕਤਰ ਘੁੰਮਣ ਗਿਆ ਸੀ ਅਤੇ 28 ਫਰਵਰੀ ਨੂੰ ਵਾਪਸ ਆ ਗਿਆ ਸੀ। ਸ਼ੁੱਰਵਾਰ ਸਵੇਰੇ ਉਹ ਖੁਦ ਹੀ ਸਿਵਲ ਹਸਪਤਾਲ ਪਹੁੰਚਿਆ ਅਤੇ ਖਾਂਸੀ&comma; ਜੁਕਾਮ ਅਤੇ ਗਲੇ &OpenCurlyQuote;ਚ ਦਰਦ ਦੀ ਸ਼ਿਕਾਇਤ ਕੀਤੀ। ਸਿਵਲ ਸਰਜਨ ਡਾ&period; ਅਨੂਪ ਕੁਮਾਰ ਦੇ ਨਿਰਦੇਸ਼ &OpenCurlyQuote;ਤੇ ਹਰਮਨਪ੍ਰੀਤ ਸਿੰਘ ਨੂੰ ਤੁਰੰਤ ਹਸਪਤਾਲ &OpenCurlyQuote;ਚ ਬਣਾਏ ਗਏ ਆਈਸੋਲੇਸ਼ਨ ਵਾਰਡ &OpenCurlyQuote;ਚ ਰੱਖਿਆ ਗਿਆ। ਸਿਹਤ ਵਿਭਾਗ ਨੇ ਮਰੀਜ਼ ਦੇ ਸੈਂਪਲ ਟੈਸਟ ਲਈ ਲੈ ਲਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>Note &colon;<&sol;strong> à¨µà¨Ÿà¨¸à¨à¨ª &OpenCurlyQuote;ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ &OpenCurlyQuote;ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  &OpenCurlyQuote;ਤੇ ਕਲਿੱਕ ਕਰੋ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;