&NewLine;<p class&equals;"wp-block-paragraph"><strong>ਜਲੰਧਰ &period;<&sol;strong> ਕੋਰੋਨਾ ਦਾ ਕਹਿਰ ਜਲੰਧਰ ਵਿੱਚ ਵੱਧਦਾ ਜਾ ਰਿਹਾ ਹੈ। ਅੱਜ ਜੋ ਰਿਪੋਰਟਾ ਪਾਜ਼ੀਟਿਵ ਆਇਆਂ ਹਨ&comma; ਉਨ੍ਹਾਂ ਵਿਚ ਕੈਂਬ੍ਰਿਜ ਸਕੂਲ ਦੀ ਪ੍ਰਿੰਸਿਪਲ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਬੀਤੇ ਦਿਨੀਂ ਕੋਰੋਨਾ ਪਾਜ਼ੇਟਿਵ ਪਾਏ ਗਏ ਜਲੰਧਰ ਦਿਹਾਤੀ ਦੇ ਐੱਸ&period; ਐੱਸ&period; ਪੀ&period; ਨਵਜੋਤ ਸਿੰਘ ਮਾਹਲ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਰੁਪਿੰਦਰ ਮਾਹਲ ਅਤੇ 13 ਸਾਲਾ ਬੇਟੇ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਉਣ ਦੀ ਸੂਚਨਾ ਮਿਲੀ ਹੈ। ਐੱਸ&period; ਐੱਸ&period; ਪੀ&period; ਦਿਹਾਤੀ ਨਵਜੋਤ ਮਾਹਲ ਦੀ ਪਤਨੀ ਰੁਪਿੰਦਰ ਮਾਹਲ ਕ੍ਰੈਂਬਿਜ ਇੰਟਰਨੈਸ਼ਨਲ ਸਕੂਲ ਜਲੰਧਰ ਦੀ ਪ੍ਰਿੰਸੀਪਲ ਵੀ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਮਾਹਲ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਉਕਤ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵੀ ਕੋਰੋਨਾ ਜਾਂਚ ਲਈ ਨਮੂਨੇ ਲਏ ਗਏ ਸਨ&comma; ਜਿਨ੍ਹਾਂ ਦੀ ਅੱਜ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਅੱਜ ਜ਼ਿਲ੍ਹਾ ਜਲੰਧਰ &&num;8216&semi;ਚ ਪਹਿਲੀ ਵਾਰ ਕੋਰੋਨਾ ਵਾਇਰਸ ਦੇ 96 ਪਾਜ਼ੀਟਿਵ ਕੇਸ ਪਾਏ ਗਏ ਹਨ&comma; ਜਿਨ੍ਹਾਂ &&num;8216&semi;ਚ ਆਰ&period; ਟੀ&period; ਏ&period; ਦਫ਼ਤਰ ਦੇ 8 ਕਾਮਿਆਂ ਸਮੇਤ ਮਹਿੰਦਰ ਸਿੰਘ ਕੇ&period; ਪੀ&period; ਦਾ ਕੁੱਕ&comma; ਸੁਰੱਖਿਆ ਕਰਮਚਾਰੀ ਵੀ ਸ਼ਾਮਲ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;