&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong> ਕਾਰ ਹਾਦਸੇ &&num;8216&semi;ਚ ਜ਼ਖਮੀ ਹੋਏ ਟੀਮ ਇੰਡੀਆ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ICU &&num;8216&semi;ਚੋਂ ਬਾਹਰ ਆ ਗਏ ਹਨ। ਹਾਲਾਂਕਿ ਉਸਦੇ ਗੋਡੇ&comma; ਗਿੱਟੇ ਅਤੇ ਅੰਗੂਠੇ ਦੀ ਸੱਟ &&num;8216&semi;ਤੇ ਸਸਪੈਂਸ ਬਣਿਆ ਹੋਇਆ ਹੈ। ਅਜੇ MRI ਨਹੀਂ ਹੋ ਸਕੀ। ਕਾਰਨ ਇਹ ਹੈ ਕਿ ਜ਼ਖ਼ਮ ਦੇ ਤਿੰਨੇ ਸਥਾਨਾਂ &&num;8216&semi;ਤੇ ਖੂਨ ਦਾ ਥੱਕਾ ਅਤੇ ਸਵੈਲਿੰਗ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਟੀਮ ਇੰਡੀਆ ਦੇ ਛੋਟੇ ਫਾਰਮੈਟ ਯਾਨੀ ਟੀ-20 ਕਪਤਾਨ ਹਾਰਦਿਕ ਪੰਡਯਾ ਨੇ ਪੰਤ ਦੇ ਜਲਦੀ ਠੀਕ ਹੋਣ ਦੀ ਉਮੀਦ ਜਤਾਈ ਹੈ। ਉਸ ਨੇ ਕਿਹਾ ਕਿ ਜੇਕਰ ਪੰਤ ਦਾ ਐਕਸੀਡੈਂਟ ਨਾ ਹੁੰਦਾ ਤਾਂ ਉਹ ਆਸਟ੍ਰੇਲੀਆ ਵਿਰੁੱਧ ਟੈਸਟ ਸੀਰੀਜ਼ &&num;8216&semi;ਚ ਵੱਡਾ ਬਦਲਾਅ ਕਰ ਸਕਦਾ ਸੀ। ਅਸੀਂ ਸਾਰੇ ਉਸ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰ ਰਹੇ ਹਾਂ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;