&NewLine;<p class&equals;"wp-block-paragraph"><strong>ਨਿਹਾਲ ਸਿੰਘ ਵਾਲਾ &colon;<&sol;strong> à¨ªà©°à¨œà¨¾à¨¬ ਸਰਕਾਰ ਸੂਬੇ ਦੇ ਕਿਸਾਨਾਂ ਨਾਲ ਔਖੀ ਘੜੀ ਵਿਚ ਖੜ੍ਹੀ ਹੈ&comma; ਮੀਂਹ ਨਾਲ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 15 ਹਜ਼ਾਰ ਪ੍ਰਤੀ ਏਕੜ ਜਲਦ ਹੀ ਮੁਹੱਈਆ ਕਰਵਾਇਆ ਜਾਵੇਗਾ। ਇਹ ਮੁਆਵਜ਼ਾ ਪਿਛਲੀਆਂ ਸਰਕਾਰਾਂ ਨਾਲੋਂ ਵੱਧ ਹੋਵੇਗਾ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;03&sol;3-1&period;jpg" alt&equals;"" class&equals;"wp-image-50887"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਹ ਸ਼ਬਦ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਹਾਲ ਸਿੰਘ ਵਾਲਾ ਦੇ ਪਿੰਡ ਖਾਈ ਵਿਖੇ ਮੀਂਹ ਨਾਲ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਉਪਰੰਤ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਨਾਲ ਮੋਗਾ ਤੋਂ ਵਿਧਾਇਕਾ ਡਾ&period; ਅਮਨਦੀਪ ਕੌਰ ਅਰੋੜਾ&comma; ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ&comma; ਚੇਅਰਮੈਨ ਹਰਮਨਜੀਤ ਸਿੰਘ ਦੀਦਾਰੇ ਵਾਲਾ&comma; ਚੇਅਰਮੈਨ ਦੀਪਕ ਅਰੋੜਾ ਵੀ ਹਾਜ਼ਰ ਸਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"> <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;