&NewLine;<p class&equals;"wp-block-paragraph"><strong>ਜਲੰਧਰ<&sol;strong> &vert; ਸੀ&period;ਟੀ&period; ਪਬਲਿਕ ਸਕੂਲ ਦੇ ਬਾਹਰ ਅੱਜ ਪੇਰੇਂਟਸ ਨੇ ਸਕੂਲ ਖਿਲਾਫ਼ ਧਰਨਾ ਦਿੱਤਾ। ਬੱਚਿਆਂ ਦੇ ਮਾਤਾ-ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਾਰੀ ਟਿਊਸ਼ਨ ਫੀਸ ਸਕੂਲ ਨੂੰ ਦਿੱਤੀ ਅਤੇ ਬੱਚਿਆਂ ਦੇ ਪੇਪਰ ਦਵਾਏ। ਹੁਣ ਰਿਜਲਟ ਦੇ ਮੌਕੇ ਤੇ ਸਕੂਲ ਪ੍ਰਸ਼ਾਸਨ ਉਨ੍ਹਾਂ ਨੂੰ 10&comma;000 ਹੋਰ ਐਨੂਅਲ ਫੀਸ ਦੀ ਮੰਗ ਕਰ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਬਿਨਾਂ ਪੈਸੇ ਦਿੱਤੇ ਸਕੂਲ ਉਨ੍ਹਾਂ ਨੂੰ ਰਿਜਲਟ ਨਹੀਂ ਦੇ ਰਿਹਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਕੂਲ ਦੇ ਅੰਦਰ ਹੀ ਮੌਜੂਦ ਪ੍ਰਿੰਸੀਪਲ ਦਲਜੀਤ ਸਿੰਘ ਨੂੰ ਜਦੋਂ ਧਰਨੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਇਸ ਬਾਰੇ ਪਤਾ ਸਵੇਰ ਤੋਂ ਪੀ&period;ਟੀ&period; ਐਮ ਚੱਲ ਰਹੀ ਹੈ ਮੈਂ ਉਸ ਵਿੱਚ ਸੀ। ਜਿਸ ਕਿਸੇ ਪੇਰੇਂਟਸ ਨੂੰ ਪਰੇਸ਼ਾਨੀ ਹੈ ਉਹ ਮੇਰੇ ਕੋਲ ਆ ਕੇ ਮਿਲ ਸਕਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<&sol;strong><a href&equals;"https&colon;&sol;&sol;t&period;me&sol;Jalandharbulletin"><strong> https&colon;&sol;&sol;t&period;me&sol;Jalandharbulletin <&sol;strong><&sol;a><strong>ਜੁੜਿਆ ਜਾ ਸਕਦਾ ਹੈ।<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;