ਪੰਜਾਬ ‘ਚ 1 ਮਈ ਤੱਕ ਲਾਗੂ ਰਹੇਗਾ ਕਰਫਿਊ, ਕੈਬਿਨੇਟ ਨੇ ਲਿਆ ਫੈਸਲਾ

    0
    2691

    ਜਲੰਧਰ. ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਸੂਬੇ ਵਿੱਚ ਕਰਫਿਊ ਨੂੰ 1 ਮਈ ਤੱਕ ਵਧਾ ਦਿੱਤਾ ਹੈ। ਅੱਜ ਚੰਡੀਗੜ੍ਹ ਵਿੱਚ ਹੋਈ ਕੈਬਿਨੇਟ ਮੀਟਿੰਗ ਵਿੱਚ ਕੈਪਟਨ ਸਰਕਾਰ ਨੇ 21 ਦਿਨ ਲਈ ਕਰਫਿਊ ਨੂੰ ਹੋਰ ਵਧਾ ਦਿੱਤਾ ਹੈ। ਹੁਣ ਪੰਜਾਬ ਵਿੱਚ ਕਰਫਿਊ 1 ਮਈ ਤੱਕ ਜਾਰੀ ਰਹੇਗਾ। ਇਸ ਤੇ ਪੰਜਾਬ ਕੈਬਿਨੇਟ ਨੇ ਮੁਹਰ ਲਗਾ ਦਿੱਤੀ ਹੈ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।