ਪੂਰੇ ਪੰਜਾਬ ‘ਚ ਕਰਫਿਊ – ਕੈਪਟਨ ਨੇ ਦਿੱਤੇ ਹੁਕਮ

    0
    1079

    ਜਲੰਧਰ. ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਸੂਬੇ ਵਿੱਚ ਕਰਫਿਊ ਲਗਾਉਣ ਦੇ ਆਦੇਸ਼ ਦਿੱਤੇ ਹਨ। ਕੋਰੋਨਾ ਦੇ ਵੱਧਦੇ ਪ੍ਰਭਾਵ ਨੂੰ ਵੇਖਦਿਆਂ ਮੁਖਮੰਤਰੀ ਵਲੋਂ ਕਰਫਿਊ ਲਗਾਉਣ ਬਾਰੇ ਜਿਲ੍ਹੇਆਂ ਦੇ ਡੀਸੀਜ਼ ਨੂੰ ਸੂਚਨਾ ਦੇ ਦਿੱਤੀ ਗਈ ਹੈ।

    ਸਖਤੀ ਦੇ ਬਾਵਜੂਦ ਲੋਕ ਸੜਕਾਂ ਤੇ ਆਉਣ ਤੋਂ ਗੁਰੇਜ਼ ਨਹੀਂ ਕਰ ਰਹੇ ਸੀ। ਇਸ ਲਈ ਕਰਫਿਊ ਲਗਾਉਣ ਦਾ ਫੈਸਲਾ ਲੈਣਾ ਪਿਆ। ਹੁਣੇ ਹੁਣੇ ਪੰਜਾਬ ਕੈਬਿਨੇਟ ਦੀ ਮੀਟਿੰਗ ਹੋਈ। ਜਿਸ ਤੋਂ ਬਾਅਦ ਮੰਤਰੀ ਸੁਖਜਿੰਦਰ ਰੰਧਾਵਾ ਨੇ ਸੂਬੇ ਵਿੱਚ ਕਰਫਿਊ ਬਾਰੇ ਜਾਣਕਾਰੀ ਦਿੱਤੀ।  

    ਇਹ ਖਬਰ ਲਗਾਤਾਰ ਅਪਡੇਟ ਹੋ ਰਹੀ ਹੈ। ਜਿਵੇਂ-ਜਿਵੇਂ ਜਾਣਕਾਰੀ ਮਿਲੇਗੀ ਇਸ ਨੂੰ ਅਪਡੇਟ ਕੀਤਾ ਜਾਵੇਗਾ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।