&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong>&period; ਪੰਜਾਬ ਵਿੱਚ ਕਰਫਿਊ&sol;ਲੌਕਡਾਊਨ ਨੂੰ 2 ਹਫ਼ਤਿਆਂ ਲਈ ਹੋਰ ਵਧਾ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਇਸ ਦਾ ਐਲਾਨ ਕੀਤਾ। ਇਹ ਵਾਧਾ 3 ਮਈ ਤੋਂ ਬਾਅਦ 2 ਹੋਰ ਹਫਤਿਆਂ ਤੱਕ ਲਾਗੂ ਹੋਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਦੋ ਹਫ਼ਤਿਆਂ ਤੱਕ ਪੰਜਾਬ ਵਿੱਚ ਕਰਫਿਊ ਜਾਰੀ ਰਹੇਗਾ&comma; ਪਰ ਦੁਕਾਨਦਾਰਾਂ ਨੂੰ ਇਸ ਵਿੱਚ ਕੁੱਝ ਛੋਟ ਦਿੱਤੀ ਗਈ ਹੈ। ਕੋਈ ਵੀ ਦੁਕਾਨਦਾਰ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਦੁਕਾਨਾਂ ਖੋਲ੍ਹ ਸਕਦਾ ਹੈ&comma; ਪਰ ਸਮਾਜਕ ਦੂਰੀ ਅਤੇ ਹੋਰ ਹਿਦਾਇਤਾਂ ਦਾ ਪਾਲਣ ਕਰਨਾ ਉਨ੍ਹਾਂ ਲਈ ਜਰੂਰੀ ਹੋਵੇਗਾ। ਲੋਕ ਆਪਣਾ ਸਮਾਨ ਲੈਣ ਜਾ ਸਕਦੇ ਹਨ ਅਤੇ ਸਵੇਰੇ 11 ਵਜ੍ਹੇ ਤੱਕ ਵਾਪਸ ਆਉਣਾ ਚਾਹੀਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਿਕਰਯੋਗ ਹੈ ਕਿ ਪੰਜਾਬ ਦੇ 6 ਜਿਲ੍ਹੇ ਰੇਡ ਜੋਨ ਵਿੱਚ ਹਨ। ਇਨ੍ਹਾਂ ਜਿਲ੍ਹਿਆਂ ਵਿੱਚ ਦੁਕਾਨਾਂ ਖੋਲਣ ਜਾਂ ਹੋਰ ਕਿਸੇ ਵੀ ਤਰ੍ਹਾਂ ਦੀ ਛੋਟ ਬਾਰੇ ਡੀਸੀ ਫੈਸਲਾ ਕਰਨਗੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;