&NewLine;<p class&equals;"wp-block-paragraph"><strong>ਫਰੀਦਕੋਟ।<&sol;strong> ਫਰੀਦਕੋਟ ਦੇ ਦਸ਼ਮੇਸ਼ ਨਗਰ ਦੇ ਰਹਿਣ ਵਾਲੇ ਇਕ ਸਖਸ ਨੇ ਜ਼ਿਲ੍ਹਾ ਪੁਲਿਸ ਮੁਖੀ ਫਰੀਦਕੋਟ ਨੂੰ ਇਕ ਲਿਖਤ ਸ਼ਿਕਾਇਤ ਦੇ ਕੇ ਦੱਸਿਆ ਕਿ&nbsp&semi;ਜਲੰਧਰ ਜ਼ਿਲ੍ਹੇ ਦੇ ਗੋਰਾਇਆਂ ਪਿੰਡ ਦੀ ਰਹਿਣ ਵਾਲੀ ਪ੍ਰੇਰਨਾ ਨਾਮੀ ਲੜਕੀ &lpar; ਬਦਲਿਆ ਹੋਇਆ ਨਾਮ&rpar; ਨੇ ਆਪਣੀ ਅਤੇ ਉਸ ਦੇ ਪਰਿਵਾਰ ਦੀ ਕਥਿਤ ਅਸ਼ਲੀਲ ਫੋਟੋ ਇੰਸਟਾਗ੍ਰਾਮ ਆਈਡੀ &&num;8216&semi;ਤੇ ਅਪਲੋਡ ਕੀਤੀ ਹੈ&comma; ਜਿਸ ਨਾਲ ਉਹਨਾਂ ਦੇ ਪੂਰੇ ਪਰਿਵਾਰ ਨੂੰ ਸ਼ਰਮਿੰਦਗੀ ਅਤੇ ਜ਼ਲਾਲਤ ਦਾ ਸਾਹਮਣਾ ਕਰਨਾ ਪੈ ਰਿਹਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਇਸ ਦੀ ਜਾਂਚ&nbsp&semi;<strong>DSP<&sol;strong>&nbsp&semi;ਫਰੀਦਕੋਟ ਪਾਸੋਂ ਕਰਵਾਈ ਗਈ ਅਤੇ ਬਾਅਦ ਤਫਤੀਸ਼ ਪੁਲਿਸ ਨੇ ਥਾਣਾ ਸਿਟੀ ਫਰੀਦਕੋਟ ਵਿਖੇ ਪ੍ਰੇਰਨਾ &lpar;ਬਦਲਿਆ ਹੋਇਆ ਨਾਮ&rpar; ਵਾਸੀ ਪਿੰਡ ਗੋਰਾਇਆ&comma; ਜ਼ਿਲ੍ਹਾ ਜਲੰਧਰ ਖਿਲਾਫ ਆਈਪੀਸੀ ਦੀ ਧਾਰਾ 500&comma;509 ਅਤੇ ਇਨਫਰਮੇਸ਼ਨ ਟੈਕਨਾਲੋਜੀ ਐਕਟ 2000 ਦੀ ਧਾਰਾ 67 ਤਹਿਤ ਮੁਕਦੱਮਾ ਦਰਜ ਕੀਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h2 class&equals;"wp-block-heading">ਆਪਣੇ ਹੀ ਇੰਸਟਾਗ੍ਰਾਮ &OpenCurlyQuote;ਤੇ ਕੀਤੀਆਂ ਫੋਟੋਆਂ ਅਪਲੋਡ<&sol;h2>&NewLine;&NewLine;&NewLine;&NewLine;<p class&equals;"wp-block-paragraph">ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਨਾ ਸਿਟੀ ਫਰੀਦਕੋਟ ਦੇ ਮੁੱਖ ਅਫਸਰ ਜੀਪੀ ਸਿੰਘ ਸੇਖੋਂ ਨੇ ਦੱਸਿਆ ਕਿ&nbsp&semi;ਫਰੀਦਕੋਟ&nbsp&semi;ਦੇ ਦਸਮੇਸ਼ ਨਗਰ ਦੇ ਰਹਿਣ ਵਾਲੇ ਇਕ ਪਰਿਵਾਰ ਪਾਸ ਰਹਿਣ ਆਈ ਜਲੰਧਰ ਦੀ ਰਹਿਣ ਵਾਲੀ ਇਕ ਲੜਕੀ ਨੇ ਆਪਣੇ ਰਿਸ਼ਤੇਦਾਰਾਂ ਦੇ ਪਰਿਵਾਰ ਦੀ ਅਸ਼ਲੀਲ ਫੋਟੋ ਅਤੇ ਵੀਡੀਓ ਕਿਸੇ ਤਰਾਂ ਚੋਰੀ ਛਿਪੇ ਬਣਾ ਲਈ ਅਤੇ ਫਿਰ ਉਸਨੂੰ ਇੰਸਟਰਾਗਰਾਮ &&num;8216&semi;ਤੇ ਅਪਲੋਡ ਕਰ ਦਿੱਤਾ। ਹਾਲਾਂਕਿ &comma; ਉਕਤ ਲੜਕੀ ਨੇ ਅਜਿਹੀ ਵੀਡੀਓ ਅਤੇ ਫੋਟੋ ਆਪਣੇ ਰਿਸ਼ਤੇਦਾਰ ਦੀ ਹੀ ਇੰਸਟਾ ਉੱਤੇ ਹੀ ਅਪਲੋਡ ਨਹੀਂ ਕੀਤੀ ਸਗੋਂ ਉਸਨੇ ਆਪਣੀ ਖੁਦ ਦੀ ਵੀ ਅਸ਼ਲੀਲ ਫੋਟੋ ਅਤੇ ਵੀਡੀਓ ਇੰਸਟਾ ਉੱਤੇ ਅਪਲੋਡ ਕੀਤੀ ਹੈ।<&sol;p>&NewLine;&NewLine;&NewLine;&NewLine;<h2 class&equals;"wp-block-heading">ਪਤੀ ਨੇ ਦਿੱਤੀ ਪੁਲਿਸ ਨੂੰ ਸ਼ਿਕਾਇਤ<&sol;h2>&NewLine;&NewLine;&NewLine;&NewLine;<p class&equals;"wp-block-paragraph">ਜਲੰਧਰ ਨਿਵਾਸੀ ਔਰਤ ਦਾ ਵਿਆਹ ਫਿਰੋਜਪੁਰ ਜਿਲ੍ਹੇ ਦੇ ਜੀਰਾ ਕਸਬੇ ਵਿੱਚ ਹੋਇਆ ਹੈ। ਜਿੱਥੇ ਉਸਦੇ ਪਤੀ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਉੱਥੇ ਤਾਂ ਹਾਲੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਹੀ ਕੀਤੀ ਜਾ ਰਹੀ ਸੀ ਪਰ ਇੱਥੇ ਫਰੀਦਕੋਟ ਵਿੱਚ ਲੜਕੀ ਖਿਲਾਫ ਉਸਦੇ ਰਿਸ਼ਤੇਦਾਰਾਂ ਦੀ ਸ਼ਿਕਾਇਤ ਤੇ ਥਾਨਾ ਸਿਟੀ ਫਰੀਦਕੋਟ ਵਿੱਚ ਮੁਕਮਦਾ ਦਰਜ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਹੈ ਅਤੇ ਅੱਗੇ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿਚ ਹਾਲੇ ਤੱਕ ਕਿਸੇ ਤਰਾਂ ਦੀ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;