ਅੰਮ੍ਰਿਤਸਰ | ਸ਼ਹਿਰ ਦੇ ਪੌਸ਼ ਏਰੀਏ ਬਸੰਤ ਐਵੀਨਿਊ ‘ਚ ਇਕ ਦੁਕਾਨ ‘ਚ ਸਿਲੰਡਰ ਫਟਣ ਨਾਲ ਇਕ ਨੌਜਵਾਨ ਜ਼ਖਮੀ ਹੋ ਗਿਆ।
ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਸਿਆਣਪ ਨਾਲ ਵੱਡਾ ਹਾਦਸਾ ਹੋਣੋਂ ਟਲ ਗਿਆ।
ਫਾਇਰ ਬ੍ਰਿਗੇਡ ਨੇ 2 ਹੋਰ ਸਿਲੰਡਰ ਅੰਦਰੋਂ ਕੱਢੇ, ਜਿਸ ਨਾਲ ਵੱਡਾ ਹਾਦਸਾ ਹੋਣ ਤੋਂ ਬਚਾ ਹੋ ਗਿਆ। ਅੱਗ ਇੰਨੀ ਭਿਆਨਕ ਸੀ ਇਕ 2 ਪਹੀਆ ਵਾਹਨ ਵੀ ਸੜ ਕੇ ਸੁਆਹ ਹੋ ਗਿਆ।
ਅਮਰੀਕਨ ਫੌਜ ‘ਚ ਭਰਤੀ ਹੋਏ ਸਿੱਖ ਜੋੜੇ ਦੀ ਚਾਰੇ ਪਾਸੇ ਹੋ ਰਹੀ ਸ਼ਲਾਘਾ
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ