&NewLine;<p class&equals;"wp-block-paragraph"><strong>ਗੁਰਦਾਸਪੁਰ &lpar;ਜਸਵਿੰਦਰ ਬੇਦੀ&rpar; &vert;<&sol;strong> ਬਟਾਲਾ ਦੇ ਸ਼ੇਰਾਂ ਵਾਲੇ ਦਰਵਾਜ਼ੇ ਕੋਲ ਸਥਿਤ ਇਕ ਘਰ ਦੀ 3 ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ ਪੂਰੇ ਮੁਹੱਲੇ &&num;8216&semi;ਚ ਹਫੜਾ-ਦਫੜੀ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਸ਼ਾਟ ਸਰਕਟ ਨਾਲ ਇਹ ਅੱਗ ਲੱਗੀ&comma; ਜਿਸ ਤੋਂ ਬਾਅਦ ਅੱਗ ਰਸੋਈ ਵਿੱਚ ਪਏ ਗੈਸ ਸਿਲੰਡਰਾਂ ਤੱਕ ਪਹੁੰਚ ਗਈ ਅਤੇ 2 ਸਿਲੰਡਰ ਫਟ ਗਏ&comma; ਜਿਸ ਤੋਂ ਬਾਅਦ ਅੱਗ ਨੇ ਪੂਰੇ ਘਰ ਨੂੰ ਆਪਣੀ ਲਪੇਟ ਵਿਚ ਲੈ ਲਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੌਕੇ &&num;8216&semi;ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਨੇ ਅੱਗ &&num;8216&semi;ਤੇ ਕਾਬੂ ਪਾਇਆ। ਪਰਿਵਾਰਕ ਮੈਂਬਰਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਅੱਗ ਨਾਲ ਘਰ ਦਾ ਪੂਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਪਰ ਜਾਨੀ ਨੁਕਸਾਨ ਤੋਂ ਬਚਾ ਰਿਹਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਤ 12 ਵਜੇ ਦੇ ਕਰੀਬ ਉਹ ਸੁੱਤੇ ਪਏ ਸਨ&comma; ਅਚਾਨਕ ਘਰ ਦੇ ਇਕ ਕਮਰੇ &&num;8216&semi;ਚੋਂ ਧੂੰਆਂ ਉੱਠਣ ਲੱਗਾ ਅਤੇ ਦੇਖਦੇ ਹੀ ਦੇਖਦੇ ਪੂਰੇ ਕਮਰੇ ਵਿੱਚ ਅੱਗ ਫੈਲ ਗਈ&comma; ਜਿਸ ਤੋਂ ਬਾਅਦ ਉਹ ਬਚਣ ਲਈ ਘਰ ਦੀ ਛੱਤ ਉਪਰ ਚੜ੍ਹ ਗਏ। ਅੱਗ ਨੇ ਰਸੋਈ &&num;8216&semi;ਚ ਪਏ ਸਿਲੰਡਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਇਕ ਸਿਲੰਡਰ ਫਟਣ ਤੋਂ ਬਾਅਦ ਅੱਗ ਪੂਰੇ ਘਰ ਵਿਚ ਫੈਲ ਗਈ&comma; ਜਿਸ ਤੋਂ ਬਾਅਦ ਉਨ੍ਹਾਂ ਨੇ ਛੱਤ ਤੋਂ ਗੁਆਂਢੀਆਂ ਦੇ ਘਰ ਛਾਲਾਂ ਮਾਰ ਕੇ ਜਾਨ ਬਚਾਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored <&sol;strong>&colon; ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; <a href&equals;"http&colon;&sol;&sol;www&period;BagMinister&period;com">www&period;BagMinister&period;com<&sol;a>&rpar; <&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ <&sol;strong>&&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;