&NewLine;<p class&equals;"wp-block-paragraph"><strong>ਜਲੰਧਰ &vert; <&sol;strong>ਸ਼ਹਿਰ ਵਿੱਚ ਆਕਸੀਜ਼ਨ ਸਿਲੰਡਰ ਬਲਾਸਟ ਹੋਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮੋਹਨ ਠਾਕੁਰ ਦੇ ਰੂਪ ਵਿੱਚ ਹੋਈ ਹੈ ਜੋ ਕਿ ਆਕੀਸਜਨ ਸਿਲੰਡਰ ਸਪਲਾਈ ਦਾ ਕੰਮ ਕਰਦਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੰਤੋਸ਼ੀ ਨਗਰ ਵਿੱਚ ਸਿਲੰਡਰ ਦੇ ਬਲਾਸਟ ਨਾਲ ਹੜਕੰਪ ਮਚ ਗਿਆ। ਹਾਦਸੇ ਵਿੱਚ ਬੱਚੇ ਸਣੇ 3 ਜ਼ਖਮੀ ਹੋਏ ਹਨ। ਜ਼ਖਮੀਆਂ ਦਾ ਇਲਾਜ ਸਿਵਿਲ ਹਸਪਤਾਲ ਵਿੱਚ ਚੱਲ ਰਿਹਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਰਾਮਾਮੰਡੀ ਥਾਣਾ ਦੇ ਐਸ&period;ਐਚ&period;ਓ&period; ਸੁਲਖਣ ਸਿੰਘ ਨੇ ਦੱਸਿਆ ਕਿ ਆਕਸੀਜਨ ਸਿਲੰਡਰ ਫਟਣ ਨਾਲ ਹਾਦਸਾ ਹੋਇਆ ਹੈ। ਇਹ ਸਿਲੰਡਰ ਕਿੱਥੋਂ ਮਿਲਦਾ ਹੈ ਇਸ ਬਾਰੇ ਉਨ੍ਹਾਂ ਕਿਹਾ ਕਿ ਫੂਡ ਸਪਲਾਈ ਮਹਿਕਮੇ ਬਾਰੇ ਗੱਲ ਕਰਨ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਵੇਖੋ&comma; ਵੀਡੀਓ<&sol;strong><&sol;h3>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"29AxqUflBuM" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;