&NewLine;<p class&equals;"wp-block-paragraph"><strong>ਲੁਧਿਆਣਾ&vert;<&sol;strong> ਮਾਮਲਾ ਲੁਧਿਆਣਾ ਦੇ ਜੀਵਨ ਨਗਰ ਇਲਾਕੇ ਦਾ ਹੈ ਜਿੱਥੇ ਬੀਤੀ ਰਾਤ ਸਮਾਗਮ &&num;8216&semi;ਚ ਚੱਲ ਰਹੇ ਡੀ&period;ਜੇ&period; ਨੂੰ ਲੈ ਕੇ ਗੁਆਢੀਆਂ ਵੱਲੋਂ ਵਿਰੋਧ ਜਤਾਇਆ ਗਿਆ&comma; ਜਿਸ ਕਾਰਨ ਮਾਮਲਾ ਇੰਨਾ ਵਧ ਗਿਆ ਕਿ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਅਤੇ ਸਮਾਗਮ &&num;8216&semi;ਚ ਪਈਆਂ ਧਾਰਮਿਕ ਮੂਰਤੀਆਂ ਦੀ ਭੰਨ-ਤੋੜ ਹੋਈ ਅਤੇ ਉਨ੍ਹਾਂ ਨੂੰ ਖੰਡਿਤ ਕੀਤਾ ਗਿਆ&comma; ਜਿਸ ਕਾਰਨ ਆਯੋਜਕਾਂ ਨੇ ਇਸ ਗੱਲ ਦਾ ਵਿਰੋਧ ਜਤਾਇਆ ਅਤੇ ਪ੍ਰਦਰਸ਼ਨ ਕਰ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਉਧਰ ਮੌਕੇ &&num;8216&semi;ਤੇ ਪਹੁੰਚੀ ਪੁਲਿਸ ਨੇ ਸਥਿਤੀ ਨੂੰ ਕੰਟਰੋਲ ਕਰਦੇ ਹੋਏ ਸ਼ਾਂਤ ਕਰਵਾਇਆ। ਪ੍ਰਬੰਧਕਾਂ ਨੇ ਇਸ ਗੱਲ ਦਾ ਰੋਸ ਜਤਾਇਆ ਤਾਂ ਉੱਥੇ ਹੀ ਕਾਰਵਾਈ ਦੀ ਵੀ ਗੱਲ ਕਹੀ ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;