&NewLine;<p class&equals;"wp-block-paragraph"><strong>ਨਵੀਂ ਦਿੱਲੀ&period;<&sol;strong> ਕੇਂਦਰੀ ਵਿੱਤ ਮੰਤਰਾਲੇ ਵੱਲੋਂ ਵੀਰਵਾਰ ਨੂੰ ਇਕ ਆਦੇਸ਼ ਜਾਰੀ ਕੀਤਾ ਗਿਆ ਹੈ। ਜਿਸ ਵਿਚ ਇਹ ਕਿਹਾ ਜਾਂਦਾ ਹੈ ਕਿ ਜੁਲਾਈ 2021 ਤਕ ਕੇਂਦਰੀ ਕਰਮਚਾਰੀਆਂ ਦੇ ਵਧੇ ਹੋਏ ਡੀ&period;ਏ&period; ਦੇ ਇਨਸਟਾਲਮੈਂਟ ਤੇ ਪਾਬੰਦੀ ਲਗਾ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੇਸ਼ ਵਿੱਚ ਕੋਰੋਨਾ ਸੰਕਟ ਕਾਰਨ ਆਰਥਿਕਤਾ ਉੱਤੇ ਵੱਡਾ ਪ੍ਰਭਾਵ ਪਿਆ ਹੈ। ਇਸ ਦੌਰਾਨ ਵੀਰਵਾਰ ਨੂੰ ਭਾਰਤ ਸਰਕਾਰ ਨੇ ਇਕ ਵੱਡਾ ਫੈਸਲਾ ਲਿਆ ਹੈ। ਫੈਸਲੇ ਅਨੁਸਾਰ ਕੇਂਦਰੀ ਕਰਮਚਾਰੀਆਂ ਨੂੰ ਡੀ&period;ਏ&period; ਭਾਵ ਮਹਿੰਗਾਈ ਭੱਤੇ ਦੀ ਵਧੀ ਹੋਈ ਇਨਸਟਾਲਮੈਂਟ ਤੇ ਰੋਕ ਲਗਾ ਦਿੱਤੀ ਹੈ। ਮਹਿੰਗਾਈ ਭੱਤੇ ਵਿੱਚ ਵਾਧੇ ਉੱਤੇ ਇਹ ਪਾਬੰਦੀ 1 ਜੁਲਾਈ 2021 ਤੱਕ ਲਾਗੂ ਰਹੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਿੱਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਇਕ ਹੁਕਮ ਅਨੁਸਾਰ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ &OpenCurlyQuote;ਤੇ ਪਾਬੰਦੀ ਲਗਾਈ ਗਈ ਹੈ ਜਿਨ੍ਹਾਂ ਨੂੰ 1 ਜਨਵਰੀ 2020 ਤੋਂ ਡੀਏ ਦੀਆਂ ਕਿਸ਼ਤਾਂ ਮਿਲਣੀਆਂ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸਦੇ ਨਾਲ ਹੀ 1 ਜੁਲਾਈ 2020&comma; 1 ਜਨਵਰੀ 2021 ਤੋਂ ਮਿਲਣ ਵਾਲੇ ਅਤਿਰਿਕਤ ਇਨਸਟਾਲਮੈਂਟ ਤੇ ਰੋਕ ਲਗਾਈ ਗਈ ਹੈ। ਜਿਸ ਨਾਲ ਸਰਕਾਰ ਨੂੰ ਕਰੀਬ 37 ਹਜ਼ਾਰ ਕਰੋੜ ਰੁਪਏ ਦੀ ਬਚਤ ਕਰੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਹੁਣ ਅੱਗੇ ਕੀ ਫ਼ੈਸਲਾ ਲਿਆ ਜਾਵੇਗਾ&comma; ਇਸ ਸੰਬੰਧੀ 1 ਜੁਲਾਈ 2021 ਨੂੰ ਸਪਸ਼ਟ ਹੋਵੇਗਾ। ਇਹ ਆਦੇਸ਼ ਕੇਂਦਰੀ ਕਰਮਚਾਰੀਆਂ ਅਤੇ ਕੇਂਦਰ ਸਰਕਾਰ ਦੇ ਪੈਨਸ਼ਨ ਪ੍ਰਾਪਤ ਕਰਨ ਵਾਲੇ ਕਰਮਚਾਰਿਆਂ &OpenCurlyQuote;ਤੇ ਲਾਗੂ ਹੋਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;