&NewLine;<p class&equals;"wp-block-paragraph"><strong>ਚੰਡੀਗੜ੍ਹ&period; <&sol;strong>ਸੂਬੇ ਵਿੱਚ ਲਗਾਤਾਰ ਵੱਧ ਰਹੇ ਕੋਰੋਨਾ ਨੂੰ ਠੱਲ੍ਹ ਪਾਉਣ ਲਈ ਹੁਣ ਰੋਜਾਨਾ ਸ਼ਾਮ ਨੂੰ ਕਰਫਿਊ ਲਗਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੁੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਹੁਕਮਾਂ ਮੁਤਾਬਿਕ ਹਰ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਕਰਫਿਊ ਪੂਰੇ ਪੰਜਾਬ ਵਿੱਚ ਲੱਗਿਆ ਕਰੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਰਫਿਊ ਤੋਂ ਇਲਾਵਾ 31 ਤੱਕ ਅਗਸਤ ਤੱਕ ਸਿਰਫ ਵਿਆਹ ਤੇ ਅੰਤਿਮ ਸੰਸਕਾਰ ਨੂੰ ਛੱਡ ਕੇ ਹਰ ਤਰ੍ਹਾਂ ਦੇ ਇਕੱਠਾਂ ਉਤੇ ਪਾਬੰਦੀ ਦੇ ਹੁਕਮ ਹਨ। ਇਸ ਮਹੀਨੇ ਦੇ ਅਖੀਰ ਤੱਕ ਸਾਰੇ ਸਰਕਾਰੀ ਤੇ ਪ੍ਰਾਈਵੇਟ ਦਫਤਰ 50 ਫੀਸਦੀ ਸਟਾਫ ਨਾਲ ਖੁੱਲ੍ਹਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਹੁਕਮ ਕੀਤੇ ਕਿ ਉਹ ਸਰਕਾਰੀ ਦਫਤਰਾਂ ਵਿੱਚ ਜਨਤਕ ਮਹਿਮਾਨਾਂ ਨੂੰ ਸੀਮਤ ਕਰਨ ਅਤੇ ਆਨਲਾਈਨ ਸ਼ਿਕਾਇਤ ਨਿਵਾਰਨ ਸਿਸਟਮ ਨੂੰ ਲਾਗੂ ਕਰਨ ਜਿਸ ਨੂੰ ਸੂਬਾ ਸਰਕਾਰ ਨੇ ਬਿਨਾਂ ਕਿਸੇ ਰੁਕਾਵਟ ਦੇ ਆਨਲਾਈਨ ਕੰਮਕਾਰ ਨੂੰ ਹੁਲਾਰਾ ਦੇਣ ਲਈ ਮਜ਼ਬੂਤ ਕੀਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੋਵਿਡ ਕੇਸਾਂ ਨਾਲ ਜਿਆਦਾ ਪ੍ਰਭਾਵਿਤ ਅੰਮ੍ਰਿਤਸਰ&comma; ਲੁਧਿਆਣਾ&comma; ਜਲੰਧਰ&comma; ਪਟਿਆਲਾ ਤੇ ਐਸਏਐਸ ਨਗਰ ਵਿੱਚ ਮੁੜ ਵਾਹਨਾਂ ਦੀ ਸਮਰੱਥਾ ਦੀਆਂ ਬੰਦਿਸ਼ਾਂ ਨੂੰ ਲਾਗੂ ਕੀਤਾ ਹੈ। ਬੱਸਾਂ ਤੇ ਹੋਰ ਜਨਤਕ ਆਵਾਜਾਈ ਦੇ ਸਾਧਨਾਂ ਨੂੰ 50 ਫੀਸਦੀ ਸਮਰੱਥਾ ਅਤੇ ਨਿੱਜੀ ਚਾਰ ਪਹੀਆ ਵਾਹਨ ਨੂੰ ਪ੍ਰਤੀ ਵਾਹਨ ਤਿੰਨ ਸਵਾਰੀਆਂ ਤੱਕ ਚਲਾਉਣ ਦੀ ਆਗਿਆ ਹੋਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਿਸੇ ਵੀ ਨਿੱਜੀ ਵਾਹਨ ਵਿੱਚ ਤਿੰਨ ਤੋਂ ਵੱਧ ਸਵਾਰੀਆਂ ਨਹੀਂ ਬੈਠਣੀਆਂ ਚਾਹੀਦੀਆਂ। ਮੁੱਖ ਮੰਤਰੀ ਨੇ ਇਨ੍ਹਾਂ ਪੰਜ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਭੀੜ &&num;8216&semi;ਤੇ ਕੰਟਰੋਲ ਕਰਨ ਲਈ ਰੋਜ਼ਾਨਾ ਗੈਰ ਜ਼ਰੂਰੀ ਵਸਤਾਂ ਵਾਲੀਆਂ ਸਿਰਫ 50 ਫੀਸਦੀ ਦੁਕਾਨਾਂ ਹੀ ਖੋਲ੍ਹੀਆਂ ਜਾਣ। ਸੂਬੇ ਭਰ ਦੇ ਕੁੱਲ ਐਕਟਿਵ ਕੇਸਾਂ ਦੀ 80 ਫੀਸਦੀ ਗਿਣਤੀ ਸਿਰਫ ਪੰਜ ਜ਼ਿਲਿਆਂ ਵਿੱਚ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੈਪਟਨ ਅਮਰਿੰਦਰ ਸਿੰਘ ਨੇ ਕਿਹਾ&comma; &&num;8221&semi;ਹੁਣ ਬਹੁਤ ਹੋ ਚੁੱਕਿਆ ਹੈ ਅਤੇ ਤੁਹਾਨੂੰ ਸੂਬੇ ਦੀਆਂ ਆਰਥਿਕ ਗਤੀਵਿਧੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਸਖਤ ਕਦਮ ਚੁੱਕਣੇ ਚਾਹੀਦੇ ਹਨ।&&num;8221&semi; ਸੂਬੇ ਵਿੱਚ ਹੁਣ ਤੱਕ ਕੋਵਿਡ ਨਾਲ ਹੋਈਆਂ 920 ਮੌਤਾਂ ਵੱਲ ਇਸ਼ਾਰਾ ਕਰਦੇ ਹੋਏ ਕਿਹਾ&comma; &&num;8221&semi;ਹਰੇਕ ਮੌਤ ਨਾਲ ਮੈਨੂੰ ਦੁੱਖ ਹੁੰਦਾ ਹੈ ਅਤੇ ਆਉਣ ਵਾਲੇ ਹਫਤਿਆਂ ਵਿੱਚ ਸਥਿਤੀ ਦੇ ਵਿਗੜਨ ਦੀਆਂ ਸੰਭਾਵਨਾਂ ਹਨ।&&num;8221&semi;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;