<p><strong>ਲੁਧਿਆਣਾ&comma; 18 ਮਈ &vert;<&sol;strong> ਕੈਬਿਨਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਸਿਖਿਆਰਥੀਆਂ ਲਈ ਚਲਾਏ ਜਾ ਰਹੀ 2 ਹਫਤੇ ਦੀ ਡੇਅਰੀ ਸਿਖਲਾਈ ਦੇ ਪਹਿਲੇ ਬੈਚ ਦੇ ਸਮਾਪਤ ਹੋਣ &&num;8216&semi;ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਸੀਨੀਅਰ ਕਾਰਜਕਾਰੀ ਅਫਸਰ-ਕਮ-ਇੰਚਾਰਜ ਡੇਅਰੀ ਸਿਖਲਾਈ ਕੇਂਦਰ ਬੀਜਾ ਸ੍ਰੀ ਦਲਬੀਰ ਕੁਮਾਰ ਵਲੋਂ ਕੀਤੀ ਗਈ।<&sol;p>&NewLine;<p>ਇਸ ਮੌਕੇ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਵੱਧ ਤੋਂ ਵੱਧ ਵਿਭਾਗੀ ਸਕੀਮਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਵਿੱਚ ਜ਼ਿਲ੍ਹਾ ਲੁਧਿਆਣਾ&comma; ਪਟਿਆਲਾ&comma; ਫਤਹਿਗੜ੍ਹ ਸਾਹਿਬ ਅਤੇ ਮਲੇਰਕੋਟਲਾ ਦੇ ਸਿਖਿਆਰਥੀਆਂ ਨੂੰ ਟ੍ਰੇਨਿੰਗ ਕਰਵਾਈ ਗਈ। ਉਨ੍ਹਾਂ ਅੱਗੇ ਦੱਸਿਆ ਕਿ ਡੇਅਰੀ ਸਿਖਲਾਈ ਦਾ ਦੂਸਰਾ ਬੈਚ ਮਿਤੀ 26-05-2025 ਤੋਂ ਚਲਾਇਆ ਜਾ ਰਿਹਾ ਹੈ ਅਤੇ ਚਾਹਵਾਨ ਸਿਖਿਆਰਥੀ ਆਪਣੇ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਦੇ ਦਫਤਰ ਫਾਰਮ ਭਰਕੇ ਟ੍ਰੇਨਿੰਗ ਵਿੱਚ ਭਾਗ ਲੈ ਸਕਦੇ ਹਨ।<&sol;p>&NewLine;<p>ਇਸ ਸਰਟੀਫਿਰੇਟ ਵੰਡ ਸਮਾਰੌਹ ਦੌਰਾਨ ਦੌਰਾਨ ਸ੍ਰੀ ਹਰਵਿੰਦਰ ਸਿੰਘ&comma; ਕਲਰਕ ਬੀਜਾ&comma; ਸ੍ਰੀ ਹਰਿੰਦਰ ਸਿੰਘ ਸਟੈਨੋ ਬੀਜਾ&comma; ਮਿਸ ਅੰਕਿਤ ਕਪੂਰ ਡੀ&period;ਡੀ&period;ਆਈ-2 ਲੁਧਿਆਣਾ&comma; ਸ੍ਰੀ ਰਾਜਨ ਡੀ&period;ਡੀ&period;ਆਈ-2 ਬੀਜਾ&comma; ਸ੍ਰੀਮਤੀ ਅਗਮਪ੍ਰੀਤ ਕੌਰ ਡੀ&period;ਡੀ&period;ਆਈ-2 ਲੁਧਿਆਣਾ ਤੇ ਹੋਰ ਹਾਜਰ ਸਨ। ਵਧੇਰੇ ਜਾਣਕਾਰੀ ਲਈ 01628-264566 ਜਾਂ 81461-00543 &&num;8216&semi;ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;