&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong> ਡੈਨਮਾਰਕ ਦੀ ਪ੍ਰਧਾਨ ਮੰਤਰੀ ਮੈਟੇ ਫਰੈਡਰਿਕਸਨ ਆਪਣੀ 3 ਦਿਨਾ ਯਾਤਰਾ ਲਈ ਸ਼ੁੱਕਰਵਾਰ ਦੇਰ ਰਾਤ ਭਾਰਤ ਪਹੁੰਚੀ। ਉਨ੍ਹਾਂ ਦਾ ਜਹਾਜ਼ ਕਰੀਬ 2&period;45 ਵਜੇ ਦਿੱਲੀ ਏਅਰਪੋਰਟ ਪਹੁੰਚਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਫਰੈਡਰਿਕਸਨ 9 ਤੋਂ 11 ਅਕਤੂਬਰ ਤੱਕ ਭਾਰਤ ਦੇ 3 ਦਿਨਾਂ ਦੌਰੇ &OpenCurlyQuote;ਤੇ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਆਪਣੀ ਯਾਤਰਾ ਦੌਰਾਨ ਉਹ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਤੋਂ ਇਲਾਵਾ ਪੀਐੱਮ ਮੋਦੀ ਨਾਲ ਵੀ ਮਹੱਤਵਪੂਰਨ ਮੁੱਦਿਆਂ &&num;8216&semi;ਤੇ ਗੱਲਬਾਤ ਕਰਨਗੇ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;PM-Denmark2&period;jpg" alt&equals;"" data-id&equals;"21812" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;PM-Denmark2&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;21812" class&equals;"wp-image-21812"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਪ੍ਰਧਾਨ ਮੰਤਰੀ ਮੈਟੇ ਫਰੈਡਰਿਕਸਨ ਪੀਐੱਮ ਮੋਦੀ ਨਾਲ &OpenCurlyQuote;ਗ੍ਰੀਨ ਸਟਰੈਟੈਜਿਕ ਅਲਾਇੰਸਸ’ ਦੇ ਖੇਤਰ ਵਿੱਚ ਪ੍ਰਗਤੀ ਦੀ ਸਮੀਖਿਆ ਕਰਨਗੇ ਅਤੇ ਦੁਵੱਲੇ ਸਬੰਧਾਂ ਦੇ ਵੱਖ-ਵੱਖ ਪਹਿਲੂਆਂ &OpenCurlyQuote;ਤੇ ਚਰਚਾ ਕਰਨਗੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਕੋਰੋਨਾ ਕਾਲ &&num;8216&semi;ਚ ਪਿਛਲੇ 20 ਮਹੀਨਿਆਂ ਦੌਰਾਨ ਕਿਸੇ ਸਰਕਾਰ ਦੇ ਮੁਖੀ ਦੀ ਇਹ ਭਾਰਤ ਦੀ ਪਹਿਲੀ ਫੇਰੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;