&NewLine;<p class&equals;"wp-block-paragraph"><strong>ਬਲਾਚੌਰ&nbsp&semi;<&sol;strong>&colon; &nbsp&semi;ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ &&num;8216&semi;ਚ ਇਕ ਨੌਜਵਾਨ ਦੀ ਮੌਤ ਹੋ ਗਈ&comma; ਜਦਕਿ ਤਿੰਨ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਬਲਾਚੌਰ ਦੇ ਕੰਗਨਾ ਪੁਲ &&num;8216&semi;ਤੇ ਥਾਰ ਅਤੇ ਘੋੜਾ ਟਰਾਲੇ ਦੀ&nbsp&semi; ਆਪਸ &&num;8216&semi;ਚ ਭਿਆਨਕ ਟੱਕਰ&nbsp&semi;ਹੋ ਗਈ।<ins><&sol;ins><&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਹਾਦਸੇ &&num;8216&semi;ਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਤਿੰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ।  ਮ੍ਰਿਤਕ ਦੀ ਪਹਿਚਾਣ à¨…ਨਮੋਲ ਸਿੰਘ ਬਰਾੜ ਪੁੱਤਰ ਗੁਲਜ਼ਾਰ ਸਿੰਘ ਬਰਾੜ  ਵਜੋਂ ਹੋਈ ਹੈ&comma; ਜਦਕਿ ਗੁਰਮੀਤ ਸਿੰਘ&comma; ਬਲਵਿੰਦਰ ਸਿੰਘ &comma; ਜਸਪ੍ਰੀਤ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਸਰਕਾਰੀ ਹਸਪਤਾਲ ਬਲਾਚੌਰ ਵਿਖੇ ਭਰਤੀ ਕਰਵਾਇਆ ਗਿਆ। ਗੁਰਮੀਤ ਸਿੰਘ ਅਤੇ ਬਲਵਿੰਦਰ ਸਿੰਘ ਜ਼ਿਆਦਾ ਜ਼ਖ਼ਮੀ ਹੋਣ ਕਾਰਨ ਦੋਵਾਂ ਨੂੰ ਮੋਹਾਲੀ ਦੇ ਨਿੱਜੀ ਹਸਪਤਾਲ &&num;8216&semi;ਚ ਰੈਫ਼ਰ ਕਰ ਦਿਤਾ ਗਿਆ ਹੈ&comma; à¨œà¨¦à¨•ਿ ਜਸਪ੍ਰੀਤ ਸਿੰਘ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿਤੀ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅਨਮੋਲ ਬਰਾੜ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਚਾਰੇ ਜਣੇ ਥਾਰ ਨੰਬਰ ਪੀਬੀ 30 ਵਾਈ 0031 ਵਿਚ ਸ੍ਰੀ ਅੰਮ੍ਰਿਤਸਰ ਸਾਹਿਬ ਮੱਥਾ ਟੇਕ ਕੇ ਘਰ ਪਰਤ ਰਹੇ ਸਨ। ਥਾਣਾ ਸਿਟੀ ਦੇ ਇੰਨਚਾਰਜ ਡੀ ਐਸ ਪੀ ਜਤਿੰਦਰ ਸਿੰਘ ਚੌਹਾਨ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਕਾਰਵਾਈ ਸ਼ੁਰੂ ਕਰ ਦਿਤੀ। ਅਨਮੋਲ ਸਿੰਘ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿਤੀ ਗਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;