&NewLine;<p class&equals;"wp-block-paragraph"><strong>ਗੜ੍ਹਦੀਵਾਲਾ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਸੂਹਾ ਥਾਣੇ &&num;8216&semi;ਚ ਤਾਇਨਾਤ ASI ਜਸਬੀਰ ਸਿੰਘ ਦੀ ਸੜਕ ਹਾਦਸੇ &&num;8216&semi;ਚ ਮੌਤ ਹੋ ਗਈ ਹੈ। ਜਸਬੀਰ ਸਿੰਘ ਪਿੰਡ ਮਹਿੰਦੀਪੁਰ ਦੇ ਰਹਿਣ ਵਾਲੇ ਸਨ। <&sol;p>&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;i1&period;wp&period;com&sol;thekashmirhorizon&period;com&sol;wp-content&sol;uploads&sol;Accident&period;webp&quest;fit&equals;620&percnt;2C350&amp&semi;ssl&equals;1&amp&semi;resize&equals;350&percnt;2C200" alt&equals;"IAF Personnel A Kulgam Resident Dies In Car Accident at Ramban – The Kashmir Horizon" width&equals;"620" height&equals;"354"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ASI ਜਸਬੀਰ ਰਾਤ ਨੂੰ ਡਿਊਟੀ ਪੂਰੀ ਕਰਨ ਤੋਂ ਬਾਅਦ ਸਵੇਰੇ ਜਦੋਂ ਥਾਣਾ ਦਸੂਹਾ ਨੂੰ ਜਾ ਰਹੇ ਸੀ ਤਾਂ ਤੇਜ਼ ਰਫ਼ਤਾਰ ਕਾਰ ਨਾਲ ਟੱਕਰ ਕਾਰਨ ਉਨ੍ਹਾਂ ਦੀ ਮੌਕੇ &&num;8216&semi;ਤੇ ਮੌਤ ਹੋ ਗਈ। ਪਰਿਵਾਰ ਨੂੰ ਹਾਦਸੇ ਦੀ ਜਾਣਕਾਰੀ ਦੇਣ ਤੋਂ ਬਾਅਦ ਲਾਸ਼ ਨੂੰ ਸਿਵਲ ਹਸਪਤਾਲ ਦਸੂਹਾ ਵਿਚ ਰੱਖ ਦਿੱਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;<strong>Note<&sol;strong> &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;