<p><strong>ਚੰਡੀਗੜ੍ਹ&comma; 28 ਨਵੰਬਰ &vert;<&sol;strong> ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦਾ ਐਲਾਨ ਅੱਜ &lpar;28 ਨਵੰਬਰ&rpar; ਨੂੰ ਹੋ ਸਕਦਾ ਹੈ। ਇਹ ਜਾਣਕਾਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪੰਜਾਬ ਸਰਕਾਰ ਦੇ ਵਕੀਲ ਨੇ ਦਿੱਤੀ ਹੈ। ਸਰਕਾਰ ਨੇ ਅਦਾਲਤ ਵਿਚ ਕਿਹਾ ਕਿ ਪ੍ਰੋਗਰਾਮ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਕੀਤਾ ਜਾਵੇਗਾ।<&sol;p>&NewLine;<p>ਮਾਮਲਾ ਉਦੋਂ ਹਾਈਕੋਰਟ ਪਹੁੰਚਿਆ ਜਦੋਂ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਸ਼ਡਿਊਲ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ ਸਰਕਾਰ ਨੇ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ। ਪਟੀਸ਼ਨਕਰਤਾ ਬੇਅੰਤ ਸਿੰਘ ਨੇ ਆਪਣੇ ਵਕੀਲ ਰਾਹੀਂ ਰਾਜ ਚੋਣ ਕਮਿਸ਼ਨ ਵਿਰੁੱਧ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਹੈ।<&sol;p>&NewLine;<p>ਪਟੀਸ਼ਨਰ ਨੇ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਪੰਜਾਬ ਸਰਕਾਰ ਨੇ 22 ਨਵੰਬਰ ਨੂੰ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਕੇ ਰਾਜ ਚੋਣ ਕਮਿਸ਼ਨ ਨੂੰ ਪੱਤਰ ਭੇਜਿਆ ਸੀ। ਨੋਟੀਫਿਕੇਸ਼ਨ ਮਿਲਣ ਤੋਂ ਬਾਅਦ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਨਹੀਂ ਕੀਤਾ ਗਿਆ।<&sol;p>&NewLine;<p>ਇਸ ਕਾਰਨ ਉਨ੍ਹਾਂ ਦੀ ਤਰਫੋਂ ਪਟੀਸ਼ਨ ਦਾਇਰ ਕੀਤੀ ਗਈ ਹੈ। ਪਿਛਲੀ ਸੁਣਵਾਈ &&num;8216&semi;ਤੇ ਅਦਾਲਤ ਨੇ ਉਨ੍ਹਾਂ ਨੂੰ ਅਧਿਕਾਰ ਦਿੱਤਾ ਸੀ ਕਿ ਜੇਕਰ ਭਵਿੱਖ &&num;8216&semi;ਚ ਉਨ੍ਹਾਂ ਨੂੰ ਲੱਗਦਾ ਹੈ ਕਿ ਮਾਮਲੇ &&num;8216&semi;ਚ ਉਚਿਤ ਕਾਰਵਾਈ ਨਹੀਂ ਹੋ ਰਹੀ ਹੈ ਤਾਂ ਉਹ ਦੁਬਾਰਾ ਅਦਾਲਤ &&num;8216&semi;ਚ ਆ ਸਕਦੇ ਹਨ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;