&NewLine;<p class&equals;"wp-block-paragraph"><strong>ਚੰਡੀਗੜ੍ਹ&period;<&sol;strong> ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 à¨¸à¨¾à¨²à¨¾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਰਗਰਮੀਆਂ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਦੋ-ਮਾਸਕ ਮੁਲੰਕਣ ਕਰਨ ਲਈ ਆਨ ਲਾਈਨ ਟੈਸਟ ਵਾਸਤੇ ਜਾਰੀ ਕੀਤੀ ਡੇਟ ਸ਼ੀਟ ਵਿੱਚ ਤਬਦੀਲੀ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੋਵਿਡ-19&nbsp&semi;ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ&nbsp&semi;6ਵੀਂ ਤੋਂ&nbsp&semi;12&nbsp&semi;ਜਮਾਤ ਦੇ ਵਿਦਿਆਰਥੀਆਂ ਦਾ ਸਬਜੈਕਟਿਵ ਟੈਸਟ ਟੀਚਰ-ਸਟੂਡੈਂਟ ਵਟਸਐਪ ਗਰੁੱਪ ਰਾਹੀਂ ਆਨ ਲਾਈਨ ਲਿਆ ਜਾਵੇਗਾ। ਇਹ ਇਮਤਿਹਾਨ ਹੁਣ&nbsp&semi;6&nbsp&semi;ਜੁਲਾਈ&nbsp&semi;2020&nbsp&semi;ਦੀ ਥਾਂ&nbsp&semi;13&nbsp&semi;ਜੁਲਾਈ ਨੂੰ ਸ਼ੁਰੂ ਹੋ ਕੇ&nbsp&semi;18&nbsp&semi;ਜੁਲਾਈ ਨੂੰ ਖਤਮ ਹੋਣਗੇ। ਇਸ ਸਬੰਧੀ ਪ੍ਰਸ਼ਨ ਪੱਤਰ ਹੈਡ ਆਫਿਸ ਰਾਹੀਂ ਤਿਆਰ ਕਰਕੇ ਆਨ ਲਾਈਨ ਭੇਜੇ ਜਾਣਗੇ।&nbsp&semi;20&nbsp&semi;ਅੰਕਾਂ ਦੇ ਟੈਸਟ ਵਿੱਚ ਅਬਜੈਕਟਿਵ ਅਤੇ ਸਬਜੈਕਟਿਵ ਦੋਵਾਂ ਤਰ੍ਹਾਂ ਦੇ ਸਵਾਲ ਹੋਣਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬੁਲਾਰੇ ਅਨੁਸਾਰ ਵਿਦਿਆਰਥੀਆਂ ਦੇ ਇਹ ਟੈਸਟ ਚੈਕ ਕਰਨ ਲਈ ਸਮੂਹ ਵਿਸ਼ਾ ਅਧਿਆਪਕਾਂ ਨੂੰ ਇੱਕ ਹਫ਼ਤੇ ਦਾ ਸਮਾਂ ਦਿੱਤਾ ਜਾਵੇਗਾ। ਵਿਸ਼ਾ ਅਧਿਆਪਕ ਜਮਾਤ ਇੰਚਾਰਜ ਨਾਲ ਮਿਲ ਕੇ ਵਿਦਿਆਰਥੀਆਂ ਦੇ ਅੰਕਾਂ ਦਾ ਰਿਕਾਰਡ ਤਿਆਰ ਕਰਨਗੇ। ਬੁਲਾਰੇ ਅਨੁਸਾਰ&nbsp&semi;6ਵੀਂ ਤੋਂ&nbsp&semi;10ਵੀਂ ਤੱਕ ਦੀਆਂ ਕਲਾਸਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ ਜਦਕਿ&nbsp&semi;11ਵੀਂ ਅਤੇ&nbsp&semi;12ਵੀਂ ਦੀ ਡੇਟਸ਼ੀਟ ਸਕੂਲ ਮੁਖੀ ਆਪਣੇ ਪੱਧਰ&nbsp&semi;’ਤੇ ਤਿਆਰ ਕਰਨਗੇ ਅਤੇ ਆਨ ਲਾਈਨ ਪੇਪਰ ਲੈਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਗੌਰਤਲਬ ਹੈ ਕਿ&nbsp&semi;6ਵੀਂ ਤੋਂ&nbsp&semi;12ਵੀਂ ਦਾ ਅਪ੍ਰੈਲ ਤੋਂ ਮਈ ਤੱਕ ਦਾ ਦੋ-ਮਾਸਕ ਸਿਲੇਬਸ ਟੀ&period;ਵੀ&period;ਚੈਨਲਾਂ&sol;ਜ਼ੂਮ ਕਲਾਸਾਂ&sol;ਪੀ&period;ਡੀ&period;ਐਫ&period; ਅਸਾਈਨਮੈਂਟਾਂ ਰਾਹੀਂ ਪਹਿਲਾਂ ਹੀ ਭੇਜਿਆ ਜਾ ਚੁੱਕਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;